Hebrews 13:1 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਮਸੀਹ ਵਿੱਚ ਭਰਾ ਅਤੇ ਭੈਣਾਂ ਹੋ, ਇਸ ਲਈ ਇੱਕ ਦੂਸਰੇ ਨੂੰ ਪਿਆਰ ਕਰਨਾ ਜਾਰੀ ਰੱਖੋ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇੱਕ-ਦੂਜੇ ਨੂੰ ਭਰਾਵਾਂ ਅਤੇ ਭੈਣਾਂ ਵਾਂਗ ਪਿਆਰ ਕਰਦੇ ਰਹੋ।
Punjabi Bible 2016 - ਪਵਿੱਤਰ ਬਾਈਬਲ O.V.
ਭਰੱਪਣ ਦਾ ਪ੍ਰੇਮ ਬਣਿਆ ਰਹੇ
Punjabi ERV
ਤੁਸੀਂ ਮਸੀਹ ਵਿੱਚ ਭਰਾ ਅਤੇ ਭੈਣਾਂ ਹੋ, ਇਸ ਲਈ ਇੱਕ ਦੂਸਰੇ ਨੂੰ ਪਿਆਰ ਕਰਨਾ ਜਾਰੀ ਰੱਖੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਾਈਚਾਰੇ ਦਾ ਪਿਆਰ ਬਣਿਆ ਰਹੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
بھراواں نال مُحبّت قیم رکھو۔
Punjabi Standard Bible (Punjabi Standard Bible) 2023
ਭਰੱਪਣ ਦਾ ਪ੍ਰੇਮ ਬਣਿਆ ਰਹੇ।