Hebrews 13:10 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਸਾਡੇ ਕੋਲ ਇੱਕ ਬਲੀ ਹੈ। ਅਤੇ ਜਿਹੜੇ ਜਾਜਕ ਪਵਿੱਤਰ ਤੰਬੂ ਵਿੱਚ ਸੇਵਾ ਕਰਦੇ ਹਨ ਉਨ੍ਹਾਂ ਨੂੰ ਬਲੀ ਵਿੱਚੋਂ ਖਾਣ ਦਾ ਕੋਈ ਇਖਤਿਆਰ ਨਹੀਂ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਾਡੇ ਕੋਲ ਇੱਕ ਜਗਵੇਦੀ ਹੈ ਜਿਸ ਤੋਂ ਯਹੂਦੀ ਤੰਬੂ ਵਿੱਚ ਸੇਵਾ ਕਰਨ ਵਾਲਿਆਂ ਨੂੰ ਖਾਣ ਦਾ ਕੋਈ ਅਧਿਕਾਰ ਨਹੀਂ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸਾਡੀ ਤਾਂ ਇੱਕ ਜਗਵੇਦੀ ਹੈ ਜਿਸ ਉੱਤੋਂ ਡੇਹਰੇ ਦੇ ਸੇਵਕਾਂ ਨੂੰ ਖਾਣ ਦਾ ਹੱਕ ਨਹੀਂ
Punjabi ERV
ਸਾਡੇ ਕੋਲ ਇੱਕ ਬਲੀ ਹੈ। ਅਤੇ ਜਿਹਡ਼ੇ ਜਾਜਕ ਪਵਿੱਤਰ ਤੰਬੂ ਵਿੱਚ ਸੇਵਾ ਕਰਦੇ ਹਨ ਉਨ੍ਹਾਂ ਨੂੰ ਬਲੀ ਵਿੱਚੋਂ ਖਾਣ ਦਾ ਕੋਈ ਇਖਤਿਆਰ ਨਹੀਂ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਡੀ ਤਾਂ ਇੱਕ ਜਗਵੇਦੀ ਹੈ ਜਿਸ ਉੱਤੋਂ ਡੇਰੇ ਦੇ ਸੇਵਕਾਂ ਨੂੰ ਖਾਣ ਦਾ ਹੱਕ ਨਹੀਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ساڈی اِک اجیہی قُربان گاہ اے جِہدے توں تبنُو دی سیوا کرن والیاں نُوں کھان دا اختیار نئیں۔
Punjabi Standard Bible (Punjabi Standard Bible) 2023
ਸਾਡੀ ਇੱਕ ਜਗਵੇਦੀ ਹੈ ਜਿੱਥੋਂ ਖਾਣ ਦਾ ਅਧਿਕਾਰ ਤੰਬੂ ਦੀ ਸੇਵਾ ਕਰਨ ਵਾਲਿਆਂ ਨੂੰ ਨਹੀਂ ਹੈ,