Hebrews 13:12 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸੇ ਲਈ ਯਿਸੂ ਵੀ ਸ਼ਹਿਰ ਤੋਂ ਬਾਹਰ ਪ੍ਰਾਣ ਹੀਣ ਹੋਇਆ। ਯਿਸੂ ਆਪਣੇ ਲੋਕਾਂ ਨੂੰ ਆਪਣੇ ਹੀ ਲਹੂ ਰਾਹੀਂ ਪਵਿੱਤਰ ਬਨਾਉਣ ਦੇ ਉਦੇਸ਼ ਨਾਲ ਮਰਿਆ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਇਸ ਲਈ ਯਿਸ਼ੂ ਨੇ ਵੀ ਆਪਣੇ ਲਹੂ ਰਾਹੀਂ ਲੋਕਾਂ ਨੂੰ ਪਵਿੱਤਰ ਬਣਾਉਣ ਲਈ ਸ਼ਹਿਰ ਦੇ ਦਰਵਾਜ਼ੇ ਦੇ ਬਾਹਰ ਦੁੱਖ ਝੱਲਿਆ ਅਤੇ ਮਰ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਯਿਸੂ ਨੇ ਵੀ ਭਈ ਲੋਕਾਂ ਨੂੰ ਆਪਣੇ ਲਹੂ ਨਾਲ ਪਵਿੱਤਰ ਕਰੇ ਫਾਟਕੋਂ ਬਾਹਰ ਦੁੱਖ ਝੱਲਿਆ
Punjabi ERV
ਇਸੇ ਲਈ ਯਿਸੂ ਵੀ ਸ਼ਹਿਰ ਤੋਂ ਬਾਹਰ ਪ੍ਰਾਣਹੀਣ ਹੋਇਆ। ਯਿਸੂ ਆਪਣੇ ਲੋਕਾਂ ਨੂੰ ਆਪਣੇ ਹੀ ਲਹੂ ਰਾਹੀਂ ਪਵਿੱਤਰ ਬਨਾਉਣ ਦੇ ਉਦੇਸ਼ ਨਾਲ ਮਰਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਯਿਸੂ ਨੇ ਵੀ ਫਾਟਕੋਂ ਬਾਹਰ ਦੁੱਖ ਝੱਲਿਆ ਕਿ ਲੋਕਾਂ ਨੂੰ ਆਪਣੇ ਲਹੂ ਨਾਲ ਪਵਿੱਤਰ ਕਰੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی یِسُوع وی لوکاں نُوں آپ اپنے لہو نال پاک کرن لئی دروازے دے باہر دُکھ سہیا۔
Punjabi Standard Bible (Punjabi Standard Bible) 2023
ਇਸ ਲਈ ਯਿਸੂ ਨੇ ਵੀ ਫਾਟਕ ਤੋਂ ਬਾਹਰ ਦੁੱਖ ਝੱਲਿਆ ਤਾਂਕਿ ਲੋਕਾਂ ਨੂੰ ਆਪਣੇ ਲਹੂ ਦੁਆਰਾ ਪਵਿੱਤਰ ਕਰੇ।