Hebrews 13:14 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਥੇ ਧਰਤੀ ਤੇ ਸਾਡੇ ਕੋਲ ਅਜਿਹਾ ਕੋਈ ਸ਼ਹਿਰ ਨਹੀਂ ਜਿਹੜਾ ਸਦੀਵੀ ਰਹੇਗਾ। ਪਰ ਅਸੀਂ ਉਸ ਸ਼ਹਿਰ ਦੀ ਉਡੀਕ ਕਰ ਰਹੇ ਹਾਂ ਜੋ ਸਾਨੂੰ ਭਵਿੱਖ ਵਿੱਚ ਮਿਲੇਗਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਇਸ ਧਰਤੀ ਤੇ ਸਾਡੇ ਕੋਲ ਸਥਿਰ ਸ਼ਹਿਰ ਨਹੀਂ ਹੈ, ਪਰ ਅਸੀਂ ਉਸ ਸ਼ਹਿਰ ਦੀ ਭਾਲ ਕਰ ਰਹੇ ਹਾਂ ਜੋ ਆਉਣ ਵਾਲਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਸਾਡਾ ਇੱਥੋ ਕੋਈ ਇਸਥਿਰ ਰਹਿਣ ਵਾਲਾ ਸ਼ਹਿਰ ਨਹੀਂ ਹੈ ਸਗੋਂ ਅਸੀਂ ਆਉਣ ਵਾਲੇ ਸ਼ਹਿਰ ਨੂੰ ਭਾਲਦੇ ਹਾਂ
Punjabi ERV
ਇਥੇ ਧਰਤੀ ਤੇ ਸਾਡੇ ਕੋਲ ਅਜਿਹਾ ਕੋਈ ਸ਼ਹਿਰ ਨਹੀਂ ਜਿਹਡ਼ਾ ਸਦੀਵੀ ਰਹੇਗਾ। ਪਰ ਅਸੀਂ ਉਸ ਸ਼ਹਿਰ ਦੀ ਉਡੀਕ ਕਰ ਰਹੇ ਹਾਂ ਜੋ ਸਾਨੂੰ ਭਵਿਖ੍ਖ ਵਿੱਚ ਮਿਲੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਸਾਡਾ ਇੱਥੇ ਕੋਈ ਸਥਿਰ ਰਹਿਣ ਵਾਲਾ ਸ਼ਹਿਰ ਨਹੀਂ ਹੈ, ਸਗੋਂ ਅਸੀਂ ਆਉਣ ਵਾਲੇ ਸ਼ਹਿਰ ਨੂੰ ਭਾਲਦੇ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو ایتھے ساڈا کوئی قیم رہن والا شہر نئیں۔ سگوں اسی آؤن والے شہر نُوں لَبّھنے آں۔
Punjabi Standard Bible (Punjabi Standard Bible) 2023
ਕਿਉਂਕਿ ਇੱਥੇ ਸਾਡਾ ਕੋਈ ਸਥਾਈ ਨਗਰ ਨਹੀਂ ਹੈ, ਸਗੋਂ ਅਸੀਂ ਆਉਣ ਵਾਲੇ ਨਗਰ ਦੀ ਭਾਲ ਵਿੱਚ ਹਾਂ।