Hebrews 13:16 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਦੂਸਰੇ ਲੋਕਾਂ ਨਾਲ ਭਲਾ ਅਤੇ ਸਾਂਝ ਕਰਨੀ ਨਾ ਵਿਸਾਰੋ। ਇਹੀ ਉਹ ਬਲੀਆਂ ਹਨ ਜਿਹੜੀਆਂ ਪਰਮੇਸ਼ੁਰ ਨੂੰ ਪ੍ਰਸੰਨ ਕਰਦੀਆਂ ਹਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਭਲਾ ਕਰਨਾ ਅਤੇ ਦੂਜਿਆਂ ਨਾਲ ਲੈਣ ਦੇਣ ਕਰਨਾ ਨਾ ਭੁੱਲੋ, ਕਿਉਂਕਿ ਅਜਿਹੀਆਂ ਕੁਰਬਾਨੀਆਂ ਨਾਲ ਪਰਮੇਸ਼ਵਰ ਪ੍ਰਸੰਨ ਹੁੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਭਲਾ ਕਰਨੋਂ ਅਤੇ ਪਰਉਪਕਾਰ ਕਰਨੋਂ ਨਾ ਭੁੱਲਿਓ ਕਿਉਂਕਿ ਅਜੇਹਿਆਂ ਬਲੀਦਾਨਾਂ ਤੋਂ ਪਰਮੇਸ਼ੁਰ ਪਰਸੰਨ ਹੁੰਦਾ ਹੈ
Punjabi ERV
ਅਤੇ ਦੂਸਰੇ ਲੋਕਾਂ ਨਾਲ ਭਲਾ ਅਤੇ ਸਾਂਝ ਕਰਨੀ ਨਾ ਵਿਸਾਰੋ। ਇਹੀ ਉਹ ਬਲੀਆਂ ਹਨ ਜਿਹਡ਼ੀਆਂ ਪਰਮੇਸ਼ੁਰ ਨੂੰ ਪ੍ਰਸੰਨ ਕਰਦੀਆਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਭਲਾ ਕਰਨਾ ਅਤੇ ਪਰਉਪਕਾਰ ਕਰਨਾ ਨਾ ਭੁੱਲਿਓ, ਕਿਉਂਕਿ ਅਜਿਹੇ ਬਲੀਦਾਨਾਂ ਤੋਂ ਪਰਮੇਸ਼ੁਰ ਖੁਸ਼ ਹੁੰਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے بھلا کرنا تے سخی ہونا ہونا نا بُھلو۔ ایس لئی پئی خُدا اجیہاں قُربانِیاں توں خُوش ہوندا اے۔
Punjabi Standard Bible (Punjabi Standard Bible) 2023
ਭਲਾਈ ਕਰਨਾ ਅਤੇ ਸਹਾਇਤਾ ਕਰਨਾ ਨਾ ਭੁੱਲੋ, ਕਿਉਂਕਿ ਪਰਮੇਸ਼ਰ ਅਜਿਹੇ ਬਲੀਦਾਨਾਂ ਤੋਂ ਪ੍ਰਸੰਨ ਹੁੰਦਾ ਹੈ।