Hebrews 13:18 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਸਾਡੇ ਲਈ ਪ੍ਰਾਰਥਨਾ ਕਰਦੇ ਰਹੋ। ਜੋ ਅਸੀਂ ਕਰਦੇ ਹਾਂ ਅਸੀਂ ਇਸ ਬਾਰੇ ਠੀਕ ਸਮਝਦੇ ਹਾਂ, ਕਿਉਂਕਿ ਅਸੀਂ ਹਮੇਸ਼ਾ ਉੱਤਮ ਗੱਲਾਂ ਕਰਨ ਦੀ ਕੋਸ਼ਿਸ਼ ਕਰਦੇ ਹਾਂ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਾਡੇ ਲਈ ਪ੍ਰਾਰਥਨਾ ਕਰੋ। ਸਾਨੂੰ ਯਕੀਨ ਹੈ ਕਿ ਸਾਡੀ ਸਪਸ਼ਟ ਜ਼ਮੀਰ ਹੈ ਅਤੇ ਹਰ ਤਰੀਕੇ ਨਾਲ ਆਦਰ ਜੋਗ ਜੀਉਣ ਦੀ ਇੱਛਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸਾਡੇ ਲਈ ਪ੍ਰਾਰਥਨਾ ਕਰੋ ਕਿਉਂ ਜੋ ਸਾਨੂੰ ਨਿਹਚਾ ਹੈ ਭਈ ਸਾਡਾ ਅੰਤਹਕਰਨ ਸ਼ੁੱਧ ਹੈ ਅਤੇ ਅਸੀਂ ਸਾਰੀਆਂ ਗੱਲਾਂ ਵਿੱਚ ਨੇਕੀ ਨਾਲ ਉਮਰ ਬਤੀਤ ਕਰਨੀ ਚਾਹੁੰਦੇ ਹਾਂ
Punjabi ERV
ਸਾਡੇ ਲਈ ਪ੍ਰਾਰਥਨਾ ਕਰਦੇ ਰਹੋ। ਜੋ ਅਸੀਂ ਕਰਦੇ ਹਾਂ ਅਸੀਂ ਇਸ ਬਾਰੇ ਠੀਕ ਸਮਝਦੇ ਹਾਂ, ਕਿਉਂਕਿ ਅਸੀਂ ਹਮੇਸ਼ਾ ਉੱਤਮ ਗੱਲਾਂ ਕਰਨ ਦੀ ਕੋਸ਼ਿਸ਼ ਕਰਦੇ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਡੇ ਲਈ ਪ੍ਰਾਰਥਨਾ ਕਰੋ, ਕਿਉਂ ਜੋ ਸਾਨੂੰ ਵਿਸ਼ਵਾਸ ਹੈ ਕਿ ਸਾਡਾ ਵਿਵੇਕ ਸ਼ੁੱਧ ਹੈ ਅਤੇ ਅਸੀਂ ਸਾਰੀਆਂ ਗੱਲਾਂ ਵਿੱਚ ਨੇਕੀ ਨਾਲ ਉਮਰ ਬਤੀਤ ਕਰਨੀ ਚਾਹੁੰਦੇ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ساڈے لئی دُعا کرو۔ کیوں جو سانُوں یقِین اے پئی ساڈا دِل صاف اے۔ تے اسی سبھنیں گلِّیں نیکی نال جِیوندیاں رہنا چاہنے آں۔
Punjabi Standard Bible (Punjabi Standard Bible) 2023
ਸਾਡੇ ਲਈ ਪ੍ਰਾਰਥਨਾ ਕਰਦੇ ਰਹੋ; ਸਾਨੂੰ ਭਰੋਸਾ ਹੈ ਕਿ ਸਾਡਾ ਵਿਵੇਕ ਸ਼ੁੱਧ ਹੈ ਅਤੇ ਅਸੀਂ ਸਭਨਾਂ ਗੱਲਾਂ ਵਿੱਚ ਚੰਗੀ ਚਾਲ ਚੱਲਣਾ ਚਾਹੁੰਦੇ ਹਾਂ।