Hebrews 13:19 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਤੁਸੀਂ ਪਰਮੇਸ਼ੁਰ ਨੂੰ ਪ੍ਰਾਰਥਨਾ ਕਰੋ ਤਾਂ ਜੋ ਉਹ ਮੈਨੂੰ ਵਾਪਸ ਤੁਹਾਡੇ ਕੋਲ ਜਲਦੀ ਭੇਜੇ। ਇਹ ਗੱਲ ਮੈਂ ਕਿਸੇ ਵੀ ਹੋਰ ਚੀਜ਼ ਤੋਂ ਵੱਧ ਚਾਹੁੰਦਾ ਹਾਂ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਖਾਸ ਤੌਰ ਤੇ ਤੁਹਾਨੂੰ ਪਰਮੇਸ਼ਵਰ ਅੱਗੇ ਪ੍ਰਾਰਥਨਾ ਕਰਨ ਦੀ ਬੇਨਤੀ ਕਰਦਾ ਹਾਂ ਤਾਂ ਜੋ ਮੈਂ ਜਲਦੀ ਤੁਹਾਡੇ ਕੋਲ ਵਾਪਸ ਆ ਸਕਾਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਹੋਰ ਵੀ ਮਿੰਨਤ ਨਾਲ ਬੇਨਤੀ ਕਰਦਾ ਹਾਂ ਭਈ ਤੁਸੀਂ ਇਹ ਕਰੋ ਤਾਂ ਜੋ ਮੈਂ ਤੁਹਾਡੇ ਕੋਲ ਮੁੜ ਛੇਤੀ ਪੁਚਾਇਆ ਜਾਵਾਂ।।
Punjabi ERV
ਅਤੇ ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਤੁਸੀਂ ਪਰਮੇਸ਼ੁਰ ਨੂੰ ਪ੍ਰਾਰਥਨਾ ਕਰੋ ਤਾਂ ਜੋ ਉਹ ਮੈਨੂੰ ਵਾਪਸ ਤੁਹਾਡੇ ਕੋਲ ਜਲਦੀ ਭੇਜੇ। ਇਹ ਗੱਲ ਮੈਂ ਕਿਸੇ ਵੀ ਹੋਰ ਚੀਜ਼ ਤੋਂ ਵਧ੍ਧ ਚਾਹੁੰਦਾ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮੈਂ ਹੋਰ ਵੀ ਮਿੰਨਤ ਨਾਲ ਬੇਨਤੀ ਕਰਦਾ ਹਾਂ ਕਿ ਤੁਸੀਂ ਇਹ ਕਰੋ ਤਾਂ ਜੋ ਮੈਂ ਤੁਹਾਡੇ ਕੋਲ ਮੁੜ ਛੇਤੀ ਪੁਚਾਇਆ ਜਾਂਵਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں تُہانوں ایہہ کمّ کرن دی ایس لئی ہور وی نصِیحت کرنا آں۔ پئی مَیں چھتی تُہاڈے کول فیر آ سَکاں۔
Punjabi Standard Bible (Punjabi Standard Bible) 2023
ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਤੁਸੀਂ ਇਹ ਹੋਰ ਵੀ ਵਧਕੇ ਕਰੋ ਤਾਂਕਿ ਮੈਂ ਤੁਹਾਡੇ ਕੋਲ ਛੇਤੀ ਵਾਪਸ ਆ ਸਕਾਂ।