Hebrews 13:2 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਹਮੇਸ਼ਾ ਅਜਨਬੀਆਂ ਨੂੰ ਆਪਣੇ ਘਰ ਬੁਲਾਉਣਾ ਅਤੇ ਉਨ੍ਹਾਂ ਦੀ ਮਦਦ ਕਰਨੀ ਚੇਤੇ ਰੱਖੋ। ਅਜਿਹਾ ਕਰਕੇ, ਕੁਝ ਲੋਕਾਂ ਨੇ ਆਪਣੇ ਗਿਆਨ ਦੇ ਬਿਨਾ ਹੀ ਦੂਤਾਂ ਦੀ ਮਹਿਮਾਨ ਨਵਾਜ਼ੀ ਕੀਤੀ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਜਨਬੀਆਂ ਦੀ ਪਰਾਹੁਣਚਾਰੀ ਕਰਨੀ ਨਾ ਭੁੱਲੋ, ਕਿਉਂਕਿ ਇਸ ਤਰ੍ਹਾਂ ਕਰਨ ਨਾਲ ਕੁਝ ਲੋਕਾਂ ਨੇ ਬਿਨ੍ਹਾਂ ਜਾਣੇ ਦੂਤਾਂ ਦੀ ਪਰਾਹੁਣਚਾਰੀ ਕੀਤੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰਾਹੁਣਚਾਰੀ ਕਰਨੀ ਨਾ ਭੁੱਲਿਓ ਕਿਉ ਜੋ ਇਹ ਕਰ ਕੇ ਕਿੰਨਿਆ ਨੇ ਦੂਤਾਂ ਨੂੰ ਬਿਨ ਪਛਾਣੇ ਘਰ ਉਤਾਰਿਆ ਹੈ
Punjabi ERV
ਹਮੇਸ਼ਾ ਅਜਨਬੀਆਂ ਨੂੰ ਆਪਣੇ ਘਰ ਬੁਲਾਉਣਾ ਅਤੇ ਉਨ੍ਹਾਂ ਦੀ ਮਦਦ ਕਰਨੀ ਚੇਤੇ ਰਖੋ। ਅਜਿਹਾ ਕਰਕੇ, ਕੁਝ ਲੋਕਾਂ ਨੇ ਆਪਣੇ ਗਿਆਨ ਦੇ ਬਿਨਾ ਹੀ ਦੂਤਾਂ ਦੀ ਮਹਿਮਾਨ ਨਵਾਜ਼ੀ ਕੀਤੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਾਹੁਣਚਾਰੀ ਕਰਨੀ ਨਾ ਭੁੱਲੋ, ਕਿਉਂ ਜੋ ਇਹ ਕਰ ਕੇ ਕਈਆਂ ਨੇ ਦੂਤਾਂ ਨੂੰ ਬਿਨ੍ਹਾਂ ਪਛਾਣੇ ਘਰ ਉਤਾਰਿਆ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مُسافراں دی خاطر تواضع کرنا نا بُھلو کیوں جو اینج کئیاں پچھانے بِناں فرِشتیاں نُوں اپنے گھر رکھیا۔
Punjabi Standard Bible (Punjabi Standard Bible) 2023
ਪਰਾਹੁਣਚਾਰੀ ਕਰਨੀ ਨਾ ਭੁੱਲੋ, ਕਿਉਂਕਿ ਇਸ ਦੇ ਦੁਆਰਾ ਕਈਆਂ ਨੇ ਅਣਜਾਣੇ ਵਿੱਚ ਹੀ ਸਵਰਗਦੂਤਾਂ ਦਾ ਸੁਆਗਤ ਕੀਤਾ ਹੈ।