Hebrews 13:24 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਆਪਣੇ ਸਾਰੇ ਆਗੂਆਂ ਅਤੇ ਪਰਮੇਸ਼ੁਰ ਦੇ ਸਾਰੇ ਲੋਕਾਂ ਨੂੰ ਨਮਸੱਕਾਰ ਆਖਿਓ। ਇਤਾਲਿਯਾ ਵਿੱਚ ਪਰਮੇਸ਼ੁਰ ਦੇ ਸਾਰੇ ਲੋਕ ਤੁਹਾਨੂੰ ਨਮਸੱਕਾਰ ਆਖਦੇ ਹਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਆਪਣੇ ਸਾਰੇ ਆਗੂਆਂ ਅਤੇ ਪ੍ਰਭੂ ਦੇ ਲੋਕਾਂ ਨੂੰ ਨਮਸਕਾਰ। ਇਟਲੀ ਦਾ ਦੇਸ਼ ਤੋਂ ਆਏ ਲੋਕ ਤੁਹਾਨੂੰ ਸ਼ੁਭਕਾਮਨਾਵਾਂ ਭੇਜਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਆਪਣੇ ਸਾਰੇ ਆਗੂਆਂ ਨੂੰ, ਨਾਲੇ ਸਾਰੇ ਸੰਤਾਂ ਨੂੰ ਸੁਖ ਸਾਂਦ ਆਖੋ। ਜਿਹੜੇ ਇਤਾਲਿਯਾ ਦੇ ਹਨ ਓਹ ਤੁਹਾਡੀ ਸੁਖ ਸਾਂਦ ਪੁੱਛਦੇ ਹਨ।।
Punjabi ERV
ਆਪਣੇ ਸਾਰੇ ਆਗੂਆਂ ਅਤੇ ਪਰਮੇਸ਼ੁਰ ਦੇ ਸਾਰੇ ਲੋਕਾਂ ਨੂੰ ਨਮਸਕਾਰ ਆਖਿਓ। ਇਤਾਲਿਯਾ ਵਿੱਚ ਪਰਮੇਸ਼ੁਰ ਦੇ ਸਾਰੇ ਲੋਕ ਤੁਹਾਨੂੰ ਨਮਸਕਾਰ ਆਖਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਪਣੇ ਸਾਰੇ ਆਗੂਆਂ ਨੂੰ, ਨਾਲੇ ਸਾਰੇ ਸੰਤਾਂ ਨੂੰ ਸੁੱਖ-ਸਾਂਦ ਆਖੋ। ਜਿਹੜੇ ਇਤਾਲਿਯਾ ਦੇ ਹਨ ਉਹ ਤੁਹਾਡੀ ਸੁੱਖ-ਸਾਂਦ ਪੁੱਛਦੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اپنے سارے رہبراں تے سارے پاک لوکاں نُوں سلام آکھو۔ اِطالِیہ والے تُہانوں سلام آکھدے نیں۔
Punjabi Standard Bible (Punjabi Standard Bible) 2023
ਆਪਣੇ ਸਾਰੇ ਆਗੂਆਂ ਨੂੰ ਅਤੇ ਸਾਰੇ ਸੰਤਾਂ ਨੂੰ ਸਲਾਮ ਕਹਿਣਾ। ਇਤਾਲਿਯਾ ਵਾਲੇ ਤੁਹਾਨੂੰ ਸਲਾਮ ਕਹਿੰਦੇ ਹਨ।