Hebrews 13:25 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਦੀ ਕਿਰਪਾ ਤੁਹਾਡੇ ਸਾਰਿਆਂ ਨਾਲ ਹੋਵੇ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰਮੇਸ਼ਵਰ ਦੀ ਕਿਰਪਾ ਤੁਹਾਡੇ ਸਾਰਿਆਂ ਦੇ ਨਾਲ ਹੋਵੇ।
Punjabi Bible 2016 - ਪਵਿੱਤਰ ਬਾਈਬਲ O.V.
ਤੁਸਾਂ ਸਭਨਾਂ ਉੱਤੇ ਕਿਰਪਾ ਹੁੰਦੀ ਰਹੇ।। ਆਮੀਨ।।
Punjabi ERV
ਪਰਮੇਸ਼ੁਰ ਦੀ ਕਿਰਪਾ ਤੁਹਾਡੇ ਸਾਰਿਆਂ ਨਾਲ ਹੋਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਹਾਡੇ ਸਾਰਿਆਂ ਉੱਤੇ ਕਿਰਪਾ ਹੁੰਦੀ ਰਹੇ। ਆਮੀਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُہاڈے سبھناں اُتّے فضل ہوندا رہے۔ آمِین۔
Punjabi Standard Bible (Punjabi Standard Bible) 2023
ਤੁਹਾਡੇ ਸਭਨਾਂ ਉੱਤੇ ਕਿਰਪਾ ਬਣੀ ਰਹੇ। ਆਮੀਨ।