Hebrews 13:6 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਅਸੀਂ ਯਕੀਨੀ ਆਖ ਸੱਕਦੇ ਹਾਂ, “ਪਰਮੇਸ਼ੁਰ ਮੇਰਾ ਸਹਾਇਕ ਹੈ ਅਤੇ ਮੈਂ ਨਹੀਂ ਡਰਾਂਗਾ। ਲੋਕ ਮੇਰਾ ਕੁਝ ਨਹੀਂ ਵਿਗਾੜ ਸੱਕਦੇ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਅਸੀਂ ਵਿਸ਼ਵਾਸ ਨਾਲ ਕਹਿੰਦੇ ਹਾਂ, “ਪ੍ਰਭੂ ਮੇਰਾ ਸਹਾਇਕ ਹੈ; ਮੈਂ ਨਹੀਂ ਡਰਾਂਗਾਂ। ਮਨੁੱਖ ਮੇਰਾ ਕੀ ਸਕਦਾ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਇਸ ਕਰਕੇ ਅਸੀਂ ਹੌਸਲੇ ਨਾਲ ਆਖਦੇ ਹਾਂ, - ਪ੍ਰਭੁ ਮੇਰਾ ਸਹਾਈ ਹੈ, ਮੈਂ ਨਾ ਡਰਾਂਗਾ, ਮਨੁੱਖ ਮੇਰਾ ਕੀ ਕਰੇਗਾॽ।।
Punjabi ERV
ਇਸ ਲਈ ਅਸੀਂ ਯਕੀਨੀ ਆਖ ਸਕਦੇ ਹਾਂ, “ਪਰਮੇਸ਼ੁਰ ਮੇਰਾ ਸਹਾਇਕ ਹੈ ਅਤੇ ਮੈਂ ਨਹੀਂ ਡਰਾਂਗਾ। ਲੋਕ ਮੇਰਾ ਕੁਝ ਨਹੀਂ ਵਿਗਾਡ਼ ਸਕਦੇ।” ਜ਼ਬੂਰ 118:6
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਕਰਕੇ ਅਸੀਂ ਹੌਂਸਲੇ ਨਾਲ ਆਖਦੇ ਹਾਂ, - ਪ੍ਰਭੂ ਮੇਰਾ ਸਹਾਇਕ ਹੈ, ਮੈਂ ਨਾ ਡਰਾਂਗਾ, ਮਨੁੱਖ ਮੇਰਾ ਕੀ ਕਰ ਸਕਦਾ ਹੈ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی اسی دلیری نال آکھنے آں۔ پئی خُداوند میرا مددگار اے۔ مَیں خَوف نا کراں گا بندہ میرا کِیہ وگاڑے گا؟
Punjabi Standard Bible (Punjabi Standard Bible) 2023
ਇਸ ਲਈ ਅਸੀਂ ਦਲੇਰੀ ਨਾਲ ਕਹਿੰਦੇ ਹਾਂ: ਪ੍ਰਭੂ ਮੇਰਾ ਸਹਾਇਕ ਹੈ, ਮੈਂ ਨਾ ਡਰਾਂਗਾ। ਮਨੁੱਖ ਮੇਰਾ ਕੀ ਕਰੇਗਾ?