Hebrews 2:1 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਸਾਨੂੰ ਬਹੁਤ ਧਿਆਨ ਨਾਲ ਉਨ੍ਹਾਂ ਗੱਲਾਂ ਨੂੰ ਮੰਨਣਾ ਚਾਹੀਦਾ ਹੈ ਜਿਨ੍ਹਾਂ ਦੀ ਸਾਨੂੰ ਸਿੱਖਿਆ ਦਿੱਤੀ ਗਈ ਸੀ। ਸਾਨੂੰ ਸਾਵੱਧਾਨ ਰਹਿਣਾ ਚਾਹੀਦਾ ਹੈ ਤਾਂ ਜੋ ਅਸੀਂ ਸੱਚ ਦੇ ਮਾਰਗ ਤੋਂ ਦੂਰ ਨਾ ਹੋ ਜਾਈਏ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਜ਼ਰੂਰੀ ਹੈ ਕਿ ਜੋ ਸੱਚ ਅਸੀਂ ਸੁਣਿਆ ਹੈ, ਉਸ ਵੱਲ ਧਿਆਨ ਲਾਈਏ ਤਾਂ ਜੋ ਅਸੀਂ ਕਿਤੇ ਉਸ ਤੋਂ ਦੂਰ ਨਾ ਹੋ ਜਾਈਏ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਕਾਰਨ ਚਾਹੀਦਾ ਹੈ ਜੋ ਅਸੀਂ ਉਨ੍ਹਾਂ ਗੱਲਾਂ ਦਾ ਜਿਹੜੀਆਂ ਸੁਣੀਆਂ ਹੋਰ ਵੀ ਧਿਆਨ ਰੱਖੀਏ ਅਜਿਹਾ ਨਾ ਹੋਵੇ ਭਈ ਕਿਤੇ ਅਸੀਂ ਉਨ੍ਹਾਂ ਤੋਂ ਵਹਿ ਕੇ ਦੂਰ ਹੋ ਜਾਈਏ
Punjabi ERV
ਇਸ ਲਈ ਸਾਨੂੰ ਬਹੁਤ ਧਿਆਨ ਨਾਲ ਉਨ੍ਹਾਂ ਗੱਲਾਂ ਨੂੰ ਮੰਨਣਾ ਚਾਹੀਦਾ ਹੈ ਜਿਨ੍ਹਾਂ ਦੀ ਸਾਨੂੰ ਸਿਖਿਆ ਦਿੱਤੀ ਗਈ ਸੀ। ਸਾਨੂੰ ਸਾਵਧਾਨ ਰਹਿਣਾ ਚਾਹੀਦਾ ਹੈ ਤਾਂ ਜੋ ਅਸੀਂ ਸੱਚ ਦੇ ਮਾਰਗ ਤੋਂ ਦੂਰ ਨਾ ਹੋ ਜਾਈਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਕਾਰਨ ਸਾਡੇ ਲਈ ਜ਼ਰੂਰੀ ਹੈ ਕਿ ਅਸੀਂ ਉਨ੍ਹਾਂ ਗੱਲਾਂ ਦਾ ਹੋਰ ਵੀ ਧਿਆਨ ਰੱਖੀਏ ਜਿਹੜੀਆਂ ਅਸੀਂ ਸੁਣੀਆਂ ਹਨ, ਇਸ ਤਰ੍ਹਾਂ ਨਾ ਹੋਵੇ ਕਿ ਕਿਤੇ ਅਸੀਂ ਉਨ੍ਹਾਂ ਤੋਂ ਭਟਕ ਜਾਈਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی چاہیدا اے۔ پئی اوہناں گلّاں اُتّے جیہڑیاں اساں سُنیاں نیں ہور وی دِل لاکے دھیان کریئے۔ متے اوہناں توں رُڑھ کے دُور نا لگے جائیے۔
Punjabi Standard Bible (Punjabi Standard Bible) 2023
ਇਸ ਲਈ ਜ਼ਰੂਰੀ ਹੈ ਕਿ ਜਿਹੜੀਆਂ ਗੱਲਾਂ ਅਸੀਂ ਸੁਣੀਆਂ ਹਨ ਉਨ੍ਹਾਂ 'ਤੇ ਹੋਰ ਵੀ ਜ਼ਿਆਦਾ ਧਿਆਨ ਦੇਈਏ ਤਾਂਕਿ ਅਸੀਂ ਭਟਕ ਕੇ ਦੂਰ ਨਾ ਚਲੇ ਜਾਈਏ।