Hebrews 2:11 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਇੱਕ ਜਿਹੜਾ ਲੋਕਾਂ ਨੂੰ ਪਵਿੱਤਰ ਬਣਾਉਂਦਾ ਹੈ ਅਤੇ ਉਹ ਲੋਕ ਜਿਹੜੇ ਪਵਿੱਤਰ ਬਣਾਏ ਜਾਂਦੇ ਹਨ, ਇੱਕੋ ਹੀ ਪਰਿਵਾਰ ਦੇ ਹਨ। ਇਸ ਲਈ ਉਹ ਉਨ੍ਹਾਂ ਲੋਕਾਂ ਨੂੰ ਆਪਣੇ ਭਰਾ ਅਤੇ ਭੈਣਾਂ ਆਖਦਿਆਂ ਕੋਈ ਦੋਸ਼ੀ ਮਹਿਸੂਸ ਨਹੀਂ ਕਰਦਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਦੋਵੇਂ ਜੋ ਲੋਕਾਂ ਨੂੰ ਪਵਿੱਤਰ ਬਣਾਉਂਦੇ ਹਨ ਅਤੇ ਜਿਹੜੇ ਪਵਿੱਤਰ ਬਣਾਏ ਗਏ ਹਨ ਉਹ ਇੱਕੋ ਪਰਿਵਾਰ ਦੇ ਹਨ। ਇਸ ਲਈ ਯਿਸ਼ੂ ਉਹਨਾਂ ਨੂੰ ਭਰਾ ਅਤੇ ਭੈਣ ਕਹਿਣ ਵਿੱਚ ਸ਼ਰਮਿੰਦਾ ਨਹੀਂ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਉਹ ਜਿਹੜਾ ਪਵਿੱਤਰ ਕਰਦਾ ਹੈ ਅਤੇ ਓਹ ਜਿਹੜੇ ਪਵਿੱਤਰ ਕੀਤੇ ਜਾਂਦੇ ਹਨ ਸੱਭੇ ਇੱਕ ਤੋਂ ਹੀ ਹਨ। ਇਸ ਕਰਕੇ ਉਹ ਉਨ੍ਹਾਂ ਨੂੰ ਭਰਾ ਆਖਣ ਤੋਂ ਨਹੀਂ ਸ਼ਰਮਾਉਂਦਾ
Punjabi ERV
ਉਹ ਇੱਕ ਜਿਹਡ਼ਾ ਲੋਕਾਂ ਨੂੰ ਪਵਿੱਤਰ ਬਣਾਉਂਦਾ ਹੈ ਅਤੇ ਉਹ ਲੋਕ ਜਿਹਡ਼ੇ ਪਵਿੱਤਰ ਬਣਾਏ ਜਾਂਦੇ ਹਨ, ਇੱਕੋ ਹੀ ਪਰਿਵਾਰ ਦੇ ਹਨ। ਇਸ ਲਈ ਉਹ ਉਨ੍ਹਾਂ ਲੋਕਾਂ ਨੂੰ ਆਪਣੇ ਭਰਾ ਅਤੇ ਭੈਣਾਂ ਆਖਦਿਆਂ ਕੋਈ ਦੋਸ਼ੀ ਮਹਿਸੂਸ ਨਹੀਂ ਕਰਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਉਹ ਜਿਹੜਾ ਪਵਿੱਤਰ ਕਰਦਾ ਹੈ ਅਤੇ ਉਹ ਜਿਹੜੇ ਪਵਿੱਤਰ ਕੀਤੇ ਜਾਂਦੇ ਹਨ, ਸਾਰੇ ਇੱਕ ਤੋਂ ਹੀ ਹਨ। ਇਸ ਕਰਕੇ ਉਹ ਉਨ੍ਹਾਂ ਨੂੰ ਭਰਾ ਆਖਣ ਤੋਂ ਨਹੀਂ ਸ਼ਰਮਾਉਂਦਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو پاک کرن والے تے پاک ہون والے سارے اِک ای اصل توں نیں۔ ایس لئی اوہ اوہناں نُوں بھرا آکھن توں نئیں شرماؤندا۔
Punjabi Standard Bible (Punjabi Standard Bible) 2023
ਕਿਉਂ ਜੋ ਪਵਿੱਤਰ ਕਰਨ ਵਾਲਾ ਅਤੇ ਪਵਿੱਤਰ ਕੀਤੇ ਜਾਣ ਵਾਲੇ ਸਭ ਇੱਕੋ ਤੋਂ ਹਨ। ਇਸੇ ਕਾਰਨ ਉਹ ਉਨ੍ਹਾਂ ਨੂੰ ਭਾਈ ਕਹਿਣ ਤੋਂ ਨਹੀਂ ਸ਼ਰਮਾਉਂਦਾ