Hebrews 2:12 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਆਖਦਾ ਹੈ, “ਹੇ ਪਰਮੇਸ਼ੁਰ, ਮੈਂ ਆਪਣੇ ਭਰਾਵਾਂ ਅਤੇ ਭੈਣਾਂ ਨੂੰ ਤੇਰੇ ਬਾਰੇ ਦੱਸਾਂਗਾ। ਤੇਰੇ ਸਾਰੇ ਲੋਕਾਂ ਦੇ ਸਨਮੁੱਖ ਮੈਂ ਤੇਰੇ ਗੁਣ ਗਾਵਾਂਗਾ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਪਰਮੇਸ਼ਵਰ ਨੂੰ ਕਹਿੰਦੇ ਹਨ, “ਮੈਂ ਤੁਹਾਡੇ ਭਰਾਵਾਂ ਅਤੇ ਭੈਣਾਂ ਨੂੰ ਤੁਹਾਡਾ ਨਾਮ ਦੱਸਾਂਗਾ; ਸਭਾ ਵਿੱਚ ਮੈਂ ਤੁਹਾਡੇ ਗੁਣ ਗਾਵਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਏਹ ਕਹਿੰਦਾ, - ਮੈਂ ਆਪਣਿਆਂ ਭਾਈਆਂ ਨੂੰ ਤੇਰਾ ਨਾਮ ਸੁਣਾਵਾਂਗਾ, ਮੈਂ ਕਲੀਸਿਯਾ ਵਿੱਚ ਤੇਰੀ ਉਸਤਤ ਕਰਾਂਗਾ
Punjabi ERV
ਯਿਸੂ ਆਖਦਾ ਹੈ, “ਹੇ ਪਰਮੇਸ਼ੁਰ, ਮੈਂ ਆਪਣੇ ਭਰਾਵਾਂ ਅਤੇ ਭੈਣਾਂ ਨੂੰ ਤੇਰੇ ਬਾਰੇ ਦੱਸਾਂਗਾ। ਤੇਰੇ ਸਾਰੇ ਲੋਕਾਂ ਦੇ ਸਨਮੁਖ ਮੈਂ ਤੇਰੇ ਗੁਣ ਗਾਵਾਂਗਾ।” ਜ਼ਬੂਰ 22:22
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਇਹ ਕਹਿੰਦਾ ਹੈ ਕਿ ਮੈਂ ਆਪਣਿਆਂ ਭਰਾਵਾਂ ਨੂੰ ਤੇਰਾ ਨਾਮ ਸੁਣਾਵਾਂਗਾ ਅਤੇ ਸਭਾ ਵਿੱਚ ਤੇਰੀ ਉਸਤਤ ਕਰਾਂਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو اوہ آکھدا اے پئی تیرا ناں مَیں اپنے بھراواں اگّے بیان کراں گا۔ تے کلِیسیا وِچ تیری وڈیائی دے گِیت گاواں۔
Punjabi Standard Bible (Punjabi Standard Bible) 2023
ਅਤੇ ਕਹਿੰਦਾ ਹੈ: ਮੈਂ ਆਪਣੇ ਭਾਈਆਂ ਨੂੰ ਤੇਰੇ ਨਾਮ ਦਾ ਪ੍ਰਚਾਰ ਕਰਾਂਗਾ; ਸਭਾ ਦੇ ਵਿਚਕਾਰ ਮੈਂ ਤੇਰੇ ਲਈ ਭਜਨ ਗਾਵਾਂਗਾ