Hebrews 2:13 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਵੀ ਆਖਦਾ ਹੈ, “ਮੈਂ ਆਪਣਾ ਭਰੋਸਾ ਪਰਮੇਸ਼ੁਰ ਵਿੱਚ ਰੱਖਾਂਗਾ।” ਅਤੇ ਉਹ ਆਖਦਾ ਹੈ, “ਮੈਂ ਇੱਥੇ ਹਾਂ। ਅਤੇ ਉਹ ਸਾਰੇ ਬੱਚੇ ਮੇਰੇ ਨਾਲ ਹਨ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਮੈਨੂੰ ਦਿੱਤਾ ਹੈ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਫਿਰ, “ਮੈਂ ਪਰਮੇਸ਼ਵਰ ਤੇ ਆਪਣਾ ਭਰੋਸਾ ਰੱਖਾਂਗਾ।” ਅਤੇ ਫਿਰ ਉਹ ਕਹਿੰਦਾ ਹੈ, “ਇਹ ਮੈਂ ਹਾਂ, ਅਤੇ ਉਹ ਬੱਚੇ ਜੋ ਪਰਮੇਸ਼ਵਰ ਨੇ ਮੈਨੂੰ ਦਿੱਤੇ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਫੇਰ ਏਹ, - - ਮੈਂ ਉਸ ਉੱਤੇ ਭਰੋਸਾ ਰੱਖਾਂਗਾ ।। ਅਤੇ ਫੇਰ, - ਮੈਂ ਅਤੇ ਓਹ ਬੱਚੇ ਜਿਹੜੇ ਪਰਮੇਸ਼ੁਰ ਨੇ ਮੈਨੂੰ ਬਖਸ਼ੇ।।
Punjabi ERV
ਉਹ ਵੀ ਆਖਦਾ ਹੈ, “ਮੈਂ ਆਪਣਾ ਭਰੋਸਾ ਪਰਮੇਸ਼ੁਰ ਵਿੱਚ ਰਖਾਂਗਾ।” ਯਸਾਯਾਹ 8:17 ਅਤੇ ਉਹ ਆਖਦਾ ਹੈ, “ਮੈਂ ਇਥੇ ਹਾਂ। ਅਤੇ ਉਹ ਸਾਰੇ ਬੱਚੇ ਮੇਰੇ ਨਾਲ ਹਨ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਮੈਨੂੰ ਦਿੱਤਾ ਹੈ।” ਯਸਾਯਾਹ 8:18
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਫਿਰ ਇਹ ਕਹਿੰਦਾ ਹੈ ਕਿ ਮੈਂ ਉਸ ਉੱਤੇ ਭਰੋਸਾ ਰੱਖਾਂਗਾ। ਅਤੇ ਫਿਰ, ਮੈਂ ਅਤੇ ਉਹ ਬੱਚੇ ਜਿਹੜੇ ਪਰਮੇਸ਼ੁਰ ਨੇ ਮੈਨੂੰ ਬਖਸ਼ੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے فیر ایہہ پئی مَیں اوہدے اُتّے بھروسا رکھاں گا فیر ایہہ وی پئی ویکھ مَیں اوہناں بچّیاں سَنے جیہڑے خُدا مَینُوں دِتّے نیں۔
Punjabi Standard Bible (Punjabi Standard Bible) 2023
ਅਤੇ ਫੇਰ ਕਹਿੰਦਾ ਹੈ: ਮੈਂ ਉਸ ਉੱਤੇ ਭਰੋਸਾ ਰੱਖਾਂਗਾ, ਅਤੇ ਫੇਰ, ਵੇਖ, ਮੈਂ ਅਤੇ ਉਹ ਬੱਚੇ ਜਿਹੜੇ ਪਰਮੇਸ਼ਰ ਨੇ ਮੈਨੂੰ ਦਿੱਤੇ ਹਨ।