Hebrews 2:15 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਉਨ੍ਹਾਂ ਲੋਕਾਂ ਜਿਹਾ ਇਸ ਲਈ ਬਣਿਆ ਅਤੇ ਮਰਿਆ ਤਾਂ ਜੋ ਉਹ ਉਨ੍ਹਾਂ ਨੂੰ ਮੁਕਤ ਕਰ ਸੱਕੇ। ਉਹ ਮੌਤ ਦੇ ਭੈ ਕਾਰਣ ਜ਼ਿੰਦਗੀ ਭਰ ਲਈ ਗੁਲਾਮਾਂ ਵਰਗੇ ਸਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਉਹਨਾਂ ਲੋਕਾਂ ਨੂੰ ਅਜ਼ਾਦ ਕਰੋ ਜੋ ਆਪਣੀ ਸਾਰੀ ਜ਼ਿੰਦਗੀ ਮੌਤ ਦੇ ਡਰ ਨਾਲ ਗੁਲਾਮੀ ਵਿੱਚ ਫਸੇ ਰਹੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਨੂੰ ਜਿਹੜੇ ਮੌਤ ਦੇ ਡਰ ਤੋਂ ਸਾਰੀ ਉਮਰ ਗੁਲਾਮੀ ਵਿੱਚ ਫਸੇ ਹੋਏ ਸਨ ਛੁਡਾਵੇ
Punjabi ERV
ਯਿਸੂ ਉਨ੍ਹਾਂ ਲੋਕਾਂ ਜਿਹਾ ਇਸ ਲਈ ਬਣਿਆ ਅਤੇ ਮਰਿਆ ਤਾਂ ਜੋ ਉਹ ਉਨ੍ਹਾਂ ਨੂੰ ਮੁਕਤ ਕਰ ਸਕੇ। ਉਹ ਮੌਤ ਦੇ ਭੈ ਕਾਰਣ ਜ਼ਿੰਦਗੀ ਭਰ ਲਈ ਗੁਲਾਮਾਂ ਵਰਗੇ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਨੂੰ ਛੁਡਾਵੇ ਜਿਹੜੇ ਮੌਤ ਦੇ ਡਰ ਕਾਰਨ ਸਾਰੀ ਉਮਰ ਗੁਲਾਮੀ ਵਿੱਚ ਫਸੇ ਹੋਏ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں نُوں چھڈا لَئے جیہڑے ساری عُمر مَوت دے ڈر نال غلامی وِچ پَھسے رہے۔
Punjabi Standard Bible (Punjabi Standard Bible) 2023
ਅਤੇ ਉਨ੍ਹਾਂ ਨੂੰ ਜਿਹੜੇ ਮੌਤ ਦੇ ਡਰ ਦੇ ਕਾਰਨ ਸਾਰੀ ਜ਼ਿੰਦਗੀ ਗੁਲਾਮੀ ਵਿੱਚ ਜਕੜੇ ਹੋਏ ਸਨ, ਅਜ਼ਾਦ ਕਰਾਵੇ।