Hebrews 2:16 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਗੱਲ ਸਾਫ਼ ਹੈ ਕਿ ਇਹ ਦੂਤ ਨਹੀਂ ਹਨ ਜਿਨ੍ਹਾਂ, ਦੀ ਸਹਾਇਤਾ ਯਿਸੂ ਕਰਦਾ ਹੈ। ਯਿਸੂ ਉਨ੍ਹਾਂ ਲੋਕਾਂ ਦੀ ਸਹਾਇਤਾ ਕਰਦਾ ਹੈ ਜਿਹੜੇ ਅਬਰਾਹਾਮ ਦੀ ਔਲਾਦ ਹਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਕੀਨਨ ਉਹ ਸਵਰਗਦੂਤਾਂ ਦੀ ਨਹੀਂ ਪਰ ਅਬਰਾਹਾਮ ਦੇ ਵੰਸ਼ ਦੀ ਸਹਾਇਤਾ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਉਹ ਦੂਤਾਂ ਦੀ ਤਾਂ ਸਹਾਇਤਾ ਨਹੀਂ ਸਗੋਂ ਅਬਰਾਹਾਮ ਦੀ ਅੰਸ ਦੀ ਸਹਾਇਤਾ ਕਰਦਾ ਹੈ
Punjabi ERV
ਇਹ ਗੱਲ ਸਾਫ਼ ਹੈ ਕਿ ਇਹ ਦੂਤ ਨਹੀਂ ਹਨ ਜਿਨ੍ਹਾਂ, ਦੀ ਸਹਾਇਤਾ ਯਿਸੂ ਕਰਦਾ ਹੈ। ਯਿਸੂ ਉਨ੍ਹਾਂ ਲੋਕਾਂ ਦੀ ਸਹਾਇਤਾ ਕਰਦਾ ਹੈ ਜਿਹਡ਼ੇ ਅਬਰਾਹਾਮ ਦੀ ਔਲਾਦ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਉਹ ਦੂਤਾਂ ਦੀ ਤਾਂ ਸਹਾਇਤਾ ਨਹੀਂ ਸਗੋਂ ਅਬਰਾਹਾਮ ਦੇ ਅੰਸ ਦੀ ਸਹਾਇਤਾ ਕਰਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس فرِشتیاں دا نئیں سگوں ابرہام دی نسل دا رُوپ دھاریا۔
Punjabi Standard Bible (Punjabi Standard Bible) 2023
ਕਿਉਂਕਿ ਨਿਰਸੰਦੇਹ ਉਹ ਸਵਰਗਦੂਤਾਂ ਦੀ ਨਹੀਂ, ਪਰ ਅਬਰਾਹਾਮ ਦੀ ਅੰਸ ਦੀ ਸਹਾਇਤਾ ਕਰਦਾ ਹੈ।