Hebrews 2:18 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਹੁਣ ਯਿਸੂ ਉਨ੍ਹਾਂ ਲੋਕਾਂ ਦੀ ਸਹਾਇਤਾ ਕਰ ਸੱਕਦਾ ਹੈ ਜੋ ਭਰਮਾਏ ਗਏ ਹਨ। ਯਿਸੂ ਇਹ ਲਈ ਸਹਾਇਤਾ ਕਰ ਸੱਕਣ ਦੇ ਯੋਗ ਹੈ ਕਿਉਂ ਜੋ ਉਹ ਤਸੀਹਿਆਂ ਰਾਹੀਂ ਗੁਜਰਿਆ ਅਤੇ ਭਰਮਾਇਆ ਗਿਆ ਸੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਜਦੋਂ ਯਿਸ਼ੂ ਪਰਖਿਆ ਗਿਆ ਸੀ ਤਾਂ ਉਸਨੇ ਆਪ ਵੀ ਦੁੱਖ ਝੱਲਿਆ ਸੀ, ਉਹ ਉਹਨਾਂ ਲੋਕਾਂ ਦੀ ਸਹਾਇਤਾ ਕਰਨ ਦੇ ਯੋਗ ਹੈ ਜੋ ਪਰਖੇ ਜਾਂਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਜਦੋਂ ਉਸ ਨੇ ਆਪ ਹੀ ਪਰਤਾਵੇ ਵਿੱਚ ਪੈ ਕੇ ਦੁਖ ਝੱਲਿਆ ਤਾਂ ਉਹ ਓਹਨਾਂ ਦੀ ਜਿਹੜੇ ਪਰਤਾਵੇ ਵਿੱਚ ਪੈਂਦੇ ਹਨ ਸਹਾਇਤਾ ਕਰ ਸੱਕਦਾ ਹੈ।।
Punjabi ERV
ਅਤੇ ਹੁਣ ਯਿਸੂ ਉਨਹਆਂ ਲੋਕਾਂ ਦੀ ਸਹਾਇਤਾ ਕਰ ਸਕਦਾ ਹੈ ਜੋ ਭਰਮਾਏ ਗਏ ਹਨ। ਯਿਸੂ ਇਹ ਲਈ ਸਹਾਇਤਾ ਕਰ ਸਕਣ ਦੇ ਯੋਗ ਹੈ ਕਿਉਂ ਜੋ ਉਹ ਤਸੀਹਿਆਂ ਰਾਹੀਂ ਗੁਜਰਿਆ ਅਤੇ ਭਰਮਾਇਆ ਗਿਆ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਜਦੋਂ ਉਸ ਨੇ ਆਪ ਹੀ ਪਰਤਾਵੇ ਵਿੱਚ ਪੈ ਕੇ ਦੁੱਖ ਝੱਲਿਆ ਤਾਂ ਉਹ ਉਹਨਾਂ ਦੀ ਜਿਹੜੇ ਪਰਤਾਵੇ ਵਿੱਚ ਪੈਂਦੇ ਹਨ, ਸਹਾਇਤਾ ਕਰ ਸਕਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو جد اوس آپ ای ازمایشاں دا دُکھ سہیا۔ اوہ اوہناں دی وی مدد کر سکدا اے۔ جِنہاں دی ازمایش ہوندی اے۔
Punjabi Standard Bible (Punjabi Standard Bible) 2023
ਕਿਉਂਕਿ ਜਦੋਂ ਉਸ ਨੇ ਆਪ ਪਰਖੇ ਜਾ ਕੇ ਦੁੱਖ ਝੱਲਿਆ ਤਾਂ ਉਹ ਪਰਖੇ ਜਾਣ ਵਾਲਿਆਂ ਦੀ ਸਹਾਇਤਾ ਕਰ ਸਕਦਾ ਹੈ।