Hebrews 2:5 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਆਉਣ ਵਾਲੀ ਨਵੀਂ ਦੁਨੀਆਂ ਉੱਪਰ ਹਕੂਮਤ ਕਰਨ ਲਈ ਦੂਤਾਂ ਦੀ ਚੋਣ ਨਹੀਂ ਕੀਤੀ। ਇਹ ਭਵਿੱਖ ਦੀ ਦੁਨੀਆਂ ਹੀ ਅਜਿਹੀ ਦੁਨੀਆ ਹੈ ਜਿਸ ਬਾਰੇ ਅਸੀਂ ਗੱਲਾਂ ਕਰਦੇ ਰਹੇ ਹਾਂ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰਮੇਸ਼ਵਰ ਨੇ ਆਉਣ ਵਾਲੇ ਸੰਸਾਰ ਨੂੰ ਜਿਸ ਬਾਰੇ ਅਸੀਂ ਗੱਲ ਕਰ ਰਹੇ ਹਾਂ ਸਵਰਗਦੂਤਾਂ ਦੇ ਅਧੀਨ ਨਹੀਂ ਕੀਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਨੇ ਤਾਂ ਆਉਣ ਵਾਲੇ ਸੰਸਾਰ ਨੂੰ ਜਿਹ ਦੀ ਅਸੀਂ ਗੱਲ ਕਰਦੇ ਹਾਂ ਦੂਤਾਂ ਦੇ ਮਤਹਿਤ ਨਹੀਂ ਕੀਤਾ
Punjabi ERV
ਪਰਮੇਸ਼ੁਰ ਨੇ ਆਉਣ ਵਾਲੀ ਨਵੀਂ ਦੁਨੀਆਂ ਉੱਪਰ ਹਕੂਮਤ ਕਰਨ ਲਈ ਦੂਤਾਂ ਦੀ ਚੋਣ ਨਹੀਂ ਕੀਤੀ। ਇਹ ਭਵਿਖ ਦੀ ਦੁਨੀਆਂ ਹੀ ਅਜਿਹੀ ਦੁਨੀਆ ਹੈ ਜਿਸ ਬਾਰੇ ਅਸੀਂ ਗੱਲਾਂ ਕਰਦੇ ਰਹੇ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨੇ ਤਾਂ ਆਉਣ ਵਾਲੇ ਸੰਸਾਰ ਨੂੰ ਜਿਸ ਦੀ ਅਸੀਂ ਗੱਲ ਕਰਦੇ ਹਾਂ, ਸਵਰਗ ਦੂਤਾਂ ਦੇ ਅਧੀਨ ਨਹੀਂ ਕੀਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس آؤن والی دُنیا نُوں جِہدا اسی ذِکر کرنے آں۔ اوس فرِشتیاں دے ہیٹھ نئیں کِیتا۔
Punjabi Standard Bible (Punjabi Standard Bible) 2023
ਪਰਮੇਸ਼ਰ ਨੇ ਉਸ ਆਉਣ ਵਾਲੇ ਸੰਸਾਰ ਨੂੰ ਜਿਸ ਦੀ ਗੱਲ ਅਸੀਂ ਕਰ ਰਹੇ ਹਾਂ, ਦੂਤਾਂ ਦੇ ਅਧੀਨ ਨਹੀਂ ਕੀਤਾ,