Hebrews 2:6 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਪੋਥੀਆਂ ਵਿੱਚ ਇੱਕ ਜਗ਼੍ਹਾ ਤੇ ਲਿਖਿਆ ਗਿਆ ਹੈ, “ਪਰਮੇਸ਼ੁਰ, ਤੂੰ ਮਨੁੱਖ ਦਾ ਧਿਆਨ ਕਿਉਂ ਰੱਖਦਾ ਹੈ? ਤੂੰ ਕਿਉਂ ਮਨੁੱਖ ਦੇ ਪੁੱਤਰ ਦੀ ਚਿੰਤਾ ਕਰਦਾ ਹੈ। ਕੀ ਉਹ ਇੰਨਾ ਹੀ ਮਹੱਤਵਪੂਰਣ ਹੈ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਬਚਨ ਨੇ ਇਸ ਪ੍ਰਕਾਰ ਗਵਾਹੀ ਦਿੱਤੀ ਹੈ: “ਮਨੁੱਖ ਹੈ ਹੀ ਕੀ ਜੋ ਤੁਸੀਂ ਉਹਨਾਂ ਨੂੰ ਯਾਦ ਰੱਖਦੇ ਹੋ, ਮਨੁੱਖ ਦਾ ਪੁੱਤਰ ਹੈ ਹੀ ਕਿ ਜੋ ਤੁਸੀਂ ਉਸਦੀ ਚਿੰਤਾਂ ਕਰਦੇ ਹੋ?
Punjabi Bible 2016 - ਪਵਿੱਤਰ ਬਾਈਬਲ O.V.
ਪਰ ਕਿਸੇ ਨੇ ਕਿਤੇ ਇਹ ਕਹਿ ਕੇ ਸਾਖੀ ਦਿੱਤੀ, - ਇਨਸਾਨ ਕੀ ਹੈ ਜੋ ਤੂੰ ਉਹ ਨੂੰ ਚੇਤੇ ਵਿੱਚ ਲਿਆਵੇਂ, ਯਾ ਆਦਮੀ ਜਾਇਆ ਕੀ, ਜੋ ਤੂੰ ਉਸ ਉੱਤੇ ਨਿਗਾਹ ਕਰੇਂॽ
Punjabi ERV
ਇਹ ਪੋਥੀਆਂ ਵਿੱਚ ਇੱਕ ਜਗ਼੍ਹਾ ਤੇ ਲਿਖਿਆ ਗਿਆ ਹੈ, “ਪਰਮੇਸ਼ੁਰ, ਤੂੰ ਮਨੁੱਖ ਦਾ ਧਿਆਨ ਕਿਉਂ ਰਖਦਾ ਹੈ? ਤੂੰ ਕਿਉਂ ਮਨੁੱਖ ਦੇ ਪੁੱਤਰ ਦੀ ਚਿੰਤਾ ਕਰਦਾ ਹੈ। ਕੀ ਉਹ ਇੰਨਾ ਹੀ ਮਹੱਤਵਪੂਰਣ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਕਿਸੇ ਨੇ ਇਹ ਕਹਿ ਕੇ ਗਵਾਹੀ ਦਿੱਤੀ ਹੈ ਕਿ ਇਨਸਾਨ ਕੀ ਹੈ ਜੋ ਤੂੰ ਉਹ ਨੂੰ ਚੇਤੇ ਕਰੇਂ ਜਾਂ ਮਨੁੱਖ ਦਾ ਪੁੱਤਰ ਕੀ ਹੈ ਕਿ ਤੂੰ ਉਸ ਦੀ ਚਿੰਤਾ ਕਰੇਂ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سگوں اِکّی بندے اِک تھاں ایہہ لِکھیا اے۔ پئی اِنسان کِیہ شے اے۔ پئی تُوں اوہدا خیال کریں یا بندے دا پُتر کِیہ اے۔ پئی تُوں اوہدا دھیان کریں۔
Punjabi Standard Bible (Punjabi Standard Bible) 2023
ਪਰ ਕਿਸੇ ਨੇ ਇੱਕ ਥਾਂ ਇਹ ਕਹਿ ਕੇ ਗਵਾਹੀ ਦਿੱਤੀ ਹੈ: ਮਨੁੱਖ ਕੀ ਹੈ ਜੋ ਤੂੰ ਉਸ ਨੂੰ ਯਾਦ ਰੱਖੇਂ, ਜਾਂ ਮਨੁੱਖ ਦੀ ਸੰਤਾਨ ਕੀ ਹੈ ਜੋ ਤੂੰ ਉਸ ਦੀ ਸੁੱਧ ਲਵੇਂ?