Hebrews 3:1 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਤੁਹਾਨੂੰ ਸਾਰਿਆਂ ਨੂੰ ਯਿਸੂ ਬਾਰੇ ਸੋਚਣਾ ਚਾਹੀਦਾ ਹੈ। ਪਰਮੇਸ਼ੁਰ ਨੇ ਯਿਸੂ ਨੂੰ ਬਿਲਕੁਲ ਸਾਡੇ ਵੱਲ ਘੱਲਿਆ, ਅਤੇ ਉਹ ਸਾਡੇ ਵਿਸ਼ਵਾਸ ਦਾ ਸਰਦਾਰ ਜਾਜਕ ਹੈ। ਮੇਰੇ ਪਵਿੱਤਰ ਭਰਾਵੋ ਅਤੇ ਭੈਣੋ ਮੈਂ ਤੁਹਾਨੂੰ ਇਹ ਦੱਸਦਾ ਹਾਂ, ਤੁਹਾਨੂੰ ਸਾਰਿਆਂ ਨੂੰ ਪਰਮੇਸ਼ੁਰ ਨੇ ਬੁਲਾਇਆ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ, ਪਵਿੱਤਰ ਭਰਾਵੋ ਅਤੇ ਭੈਣੋ, ਜੋ ਸਵਰਗੀ ਸੱਦੇ ਵਿੱਚ ਹਿੱਸਾ ਲੈਂਦੇ ਹੋ, ਯਿਸ਼ੂ ਬਾਰੇ ਆਪਣੇ ਵਿਚਾਰਾਂ ਨੂੰ ਠੀਕ ਕਰੋ, ਜਿਸਨੂੰ ਅਸੀਂ ਆਪਣੇ ਰਸੂਲ ਅਤੇ ਮਹਾਂ ਜਾਜਕ ਵਜੋਂ ਸਵੀਕਾਰ ਕਰਦੇ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਹੇ ਪਵਿੱਤਰ ਭਰਾਵੋ, ਸੁਰਗੀ ਸੱਦੇ ਦੇ ਭਾਈਵਾਲੋ, ਤੁਸੀਂ ਸਾਡੇ ਇਕਰਾਰ ਦੇ ਰਸੂਲ ਅਤੇ ਪਰਧਾਨ ਜਾਜਕ ਯਿਸੂ ਵੱਲ ਧਿਆਨ ਕਰੋ
Punjabi ERV
ਇਸ ਲਈ ਤੁਹਾਨੂੰ ਸਾਰਿਆਂ ਨੂੰ ਯਿਸੂ ਬਾਰੇ ਸੋਚਣਾ ਚਾਹੀਦਾ ਹੈ। ਪਰਮੇਸ਼ੁਰ ਨੇ ਯਿਸੂ ਨੂੰ ਬਿਲਕੁਲ ਸਾਡੇ ਵੱਲ ਘਲਿਆ, ਅਤੇ ਉਹ ਸਾਡੇ ਵਿਸ਼ਵਾਸ ਦਾ ਸਰਦਾਰ ਜਾਜਕ ਹੈ। ਮੇਰੇ ਪਵਿੱਤਰ ਭਰਾਵੋ ਅਤੇ ਭੈਣੋ ਮੈਂ ਤੁਹਾਨੂੰ ਇਹ ਦੱਸਦਾ ਹਾਂ, ਤੁਹਾਨੂੰ ਸਾਰਿਆਂ ਨੂੰ ਪਰਮੇਸ਼ੁਰ ਨੇ ਬੁਲਾਇਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਪਰੰਤ ਹੇ ਪਵਿੱਤਰ ਭਰਾਵੋ, ਸਵਰਗੀ ਸੱਦੇ ਦੇ ਸਾਂਝੀ ਹੋਵੋ, ਤੁਸੀਂ ਯਿਸੂ ਵੱਲ ਧਿਆਨ ਕਰੋ ਜਿਸ ਨੂੰ ਅਸੀਂ ਰਸੂਲ ਅਤੇ ਪ੍ਰਧਾਨ ਜਾਜਕ ਮੰਨਦੇ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو پاک بھراؤ! تُسی جیہڑے اسمانی بُلاوے وِچ شریک ہو۔ اوس رسُول تے سردار کاہِن یِسُوع اُتّے دھیان کرو۔ جِہنُوں اسی مَنّنے آں۔
Punjabi Standard Bible (Punjabi Standard Bible) 2023
ਇਸ ਲਈ, ਹੇ ਪਵਿੱਤਰ ਭਾਈਓ ਅਤੇ ਸਵਰਗੀ ਬੁਲਾਹਟ ਦੇ ਸਾਂਝੀਦਾਰੋ, ਯਿਸੂ ਉੱਤੇ ਧਿਆਨ ਕਰੋ ਜਿਸ ਦਾ ਅਸੀਂ ਰਸੂਲ ਅਤੇ ਮਹਾਂਯਾਜਕ ਦੇ ਤੌਰ 'ਤੇ ਇਕਰਾਰ ਕਰਦੇ ਹਾਂ।