Hebrews 3:10 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੈਂ ਉਨ੍ਹਾਂ ਲੋਕਾਂ ਨਾਲ ਗੁੱਸੇ ਸਾਂ। ਮੈਂ ਆਖਿਆ, ‘ਉਨ੍ਹਾਂ ਦੀਆਂ ਸੋਚਾਂ ਹਮੇਸ਼ਾਂ ਗਲਤ ਹਨ। ਉਨ੍ਹਾਂ ਲੋਕਾਂ ਨੇ ਕਦੇ ਵੀ ਮੇਰੇ ਰਾਹਾਂ ਨੂੰ ਨਹੀਂ ਸਮਝਿਆ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸੇ ਕਰਕੇ ਮੈਂ ਉਸ ਪੀੜ੍ਹੀ ਨਾਲ ਗੁੱਸੇ ਸੀ; ਮੈਂ ਕਿਹਾ, ‘ਉਹਨਾਂ ਦੇ ਦਿਲ ਹਮੇਸ਼ਾ ਕੁਰਾਹੇ ਪੈ ਜਾਂਦੇ ਹਨ, ਅਤੇ ਉਹਨਾਂ ਨੂੰ ਮੇਰੇ ਰਾਹਾਂ ਦਾ ਨਹੀਂ ਪਤਾ।’
Punjabi Bible 2016 - ਪਵਿੱਤਰ ਬਾਈਬਲ O.V.
ਇਸ ਕਾਰਨ ਮੈਂ ਉਸ ਪੀੜ੍ਹੀ ਤੋਂ ਗਰੰਜ ਹੋਇਆ, ਅਤੇ ਆਖਿਆ ਕਿ ਓਹ ਦਿਲੋਂ ਕੁਰਾਹੇ ਪੈਂਦੇ ਹਨ, ਅਤੇ ਓਹਨਾਂ ਮੇਰੇ ਰਾਹਾਂ ਨੂੰ ਨਾ ਜਾਤਾ,
Punjabi ERV
ਇਸ ਲਈ ਮੈਂ ਉਨ੍ਹਾਂ ਲੋਕਾਂ ਨਾਲ ਗੁੱਸੇ ਸਾਂ। ਮੈਂ ਆਖਿਆ, ‘ਉਨ੍ਹਾਂ ਦੀਆਂ ਸੋਚਾਂ ਹਮੇਸ਼ਾਂ ਗਲਤ ਹਨ। ਉਨ੍ਹਾਂ ਲੋਕਾਂ ਨੇ ਕਦੇ ਵੀ ਮੇਰੇ ਰਾਹਾਂ ਨੂੰ ਨਹੀਂ ਸਮਝਿਆ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਕਾਰਨ ਮੈਂ ਉਸ ਪੀੜ੍ਹੀ ਤੋਂ ਖਫ਼ਾ ਰਿਹਾ, ਅਤੇ ਆਖਿਆ ਕਿ ਉਹ ਦਿਲੋਂ ਕੁਰਾਹੇ ਪੈਂਦੇ ਹਨ, ਅਤੇ ਉਹਨਾਂ ਮੇਰੇ ਰਾਹਾਂ ਨੂੰ ਨਹੀਂ ਜਾਣਿਆ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایسے لئی مَیں اوس پِیڑھی نال ناراض ہویا تے آکھیا پئی اوہناں دے دِل سدا بدراہ ہوندے رہندے نیں تے اوہناں میرِیاں راہاں نُوں نئیں پِچھانیا۔
Punjabi Standard Bible (Punjabi Standard Bible) 2023
ਇਸ ਲਈ ਮੈਂ ਇਸ ਪੀੜ੍ਹੀ ਨਾਲ ਗੁੱਸੇ ਹੋਇਆ ਅਤੇ ਕਿਹਾ: “ਇਨ੍ਹਾਂ ਦੇ ਦਿਲ ਹਮੇਸ਼ਾ ਭਟਕਦੇ ਰਹਿੰਦੇ ਹਨ ਅਤੇ ਇਨ੍ਹਾਂ ਨੇ ਮੇਰੇ ਰਾਹਾਂ ਨੂੰ ਨਹੀਂ ਜਾਣਿਆ।”