Hebrews 3:11 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੈਂ ਗੁੱਸੇ ਸਾਂ ਤੇ ਸੌਂਹ ਖਾਕੇ ਇਕਰਾਰ ਕੀਤਾ: ‘ਉਹ ਲੋਕ ਕਦੇ ਵੀ ਮੇਰੀ ਆਰਾਮਗਾਹ ਵਿੱਚ ਦਾਖਲ ਨਹੀਂ ਹੋਣਗੇ।’”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਮੈਂ ਆਪਣੇ ਗੁੱਸੇ ਵਿੱਚ ਸਹੁੰ ਖਾਧੀ, ‘ਉਹ ਕਦੇ ਵੀ ਮੇਰੇ ਆਰਾਮ ਵਿੱਚ ਦਾਖਲ ਨਹੀਂ ਹੋਣਗੇ।’ ”
Punjabi Bible 2016 - ਪਵਿੱਤਰ ਬਾਈਬਲ O.V.
ਜਿਵੇਂ ਮੈਂ ਆਪਣੇ ਗੁੱਸੇ ਵਿੱਚ ਸੌਂਹ ਖਾਧੀ, ਕਿ ਏਹ ਮੇਰੇ ਅਰਾਮ ਵਿੱਚ ਕਦੇ ਨਾ ਵੜਨਗੇ!।।
Punjabi ERV
ਇਸ ਲਈ ਮੈਂ ਗੁੱਸੇ ਸਾਂ ਤੇ ਸੌਂਹ ਖਾਕੇ ਇਕਰਾਰ ਕੀਤਾ; ‘ਉਹ ਲੋਕ ਕਦੇ ਵੀ ਮੇਰੀ ਆਰਾਮਗਾਹ ਵਿੱਚ ਦਾਖਲ ਨਹੀਂ ਹੋਣਗੇ।”‘ ਜ਼ਬੂਰ 95:7-11
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਵੇਂ ਮੈਂ ਆਪਣੇ ਗੁੱਸੇ ਵਿੱਚ ਸਹੁੰ ਖਾਧੀ ਕਿ ਇਹ ਮੇਰੇ ਅਰਾਮ ਵਿੱਚ ਕਦੇ ਨਾ ਵੜਨਗੇ!।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے مَیں وی اپنے غُصّے وِچ سَونہہ کھادِی۔ پئی ایہہ میرے آرام وِچ داخل نا ہو سکن گے۔
Punjabi Standard Bible (Punjabi Standard Bible) 2023
ਇਸ ਕਰਕੇ ਮੈਂ ਕ੍ਰੋਧ ਵਿੱਚ ਆ ਕੇ ਸੌਂਹ ਖਾਧੀ ਕਿ ਉਹ ਮੇਰੇ ਅਰਾਮ ਵਿੱਚ ਕਦੇ ਪ੍ਰਵੇਸ਼ ਨਾ ਕਰਨਗੇ।