Hebrews 3:12 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਭਰਾਵੋ ਅਤੇ ਭੈਣੋ, ਸੁਚੇਤ ਰਹੋ ਕਿ ਤੁਹਾਡੇ ਦਰਮਿਆਨ, ਕਿਸੇ ਕੋਲ ਵੀ ਦੁਸ਼ਟ ਦਿਲ ਨਹੀਂ ਹੋਣਾ ਚਾਹੀਦਾ, ਜਿਹੜਾ ਵਿਸ਼ਵਾਸ ਨਹੀਂ ਕਰਦਾ ਅਤੇ ਤੁਹਾਨੂੰ ਜਿਉਂਦੇ ਪਰਮੇਸ਼ੁਰ ਦੇ ਅਨੁਸਰਣ ਕਰਨ ਵਿੱਚ ਵਿਘਨ ਪਾਉਂਦਾ ਹੋਵੇ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਭਰਾਵੋ ਅਤੇ ਭੈਣੋ, ਇਸ ਵੱਲ ਧਿਆਨ ਦਿਓ ਕਿ ਤੁਹਾਡੇ ਵਿੱਚੋਂ ਕਿਸੇ ਦਾ ਵੀ ਪਾਪੀ, ਜਾਂ ਅਵਿਸ਼ਵਾਸੀ ਦਿਲ ਨਾ ਹੋਵੇ ਤਾਂ ਜੋ ਤੁਸੀਂ ਜਿਉਂਦੇ ਪਰਮੇਸ਼ਵਰ ਤੋਂ ਦੂਰ ਨਾ ਹੋ ਜਾਵੋ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਭਰਾਵੋ, ਵੇਖਣਾ ਭਈ ਜੀਉਂਦੇ ਪਰਮੇਸ਼ੁਰ ਤੋਂ ਬੇਮੁਖ ਹੋਣ ਕਰਕੇ ਕਿਤੇ ਤੁਹਾਡੇ ਵਿੱਚੋਂ ਕਿਸੇ ਦਾ ਬੇਪਰਤੀਤਾ ਬੁਰਾ ਦਿਲ ਨਾ ਹੋਵੇ
Punjabi ERV
ਭਰਾਵੋ ਅਤੇ ਭੈਣੋ, ਸਚੇਤ ਰਹੋ ਕਿ ਤੁਹਾਡੇ ਦਰਮਿਆਨ, ਕਿਸੇ ਕੋਲ ਵੀ ਦੁਸ਼ਟ ਦਿਲ ਨਹੀਂ ਹੋਣਾ ਚਾਹੀਦਾ, ਜਿਹਡ਼ਾ ਵਿਸ਼ਵਾਸ ਨਹੀਂ ਕਰਦਾ ਅਤੇ ਤੁਹਾਨੂੰ ਜਿਉਂਦੇ ਪਰਮੇਸ਼ੁਰ ਦੇ ਅਨੁਸਰਣ ਕਰਨ ਵਿੱਚ ਵਿਘਨ ਪਾਉਂਦਾ ਹੋਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਭਰਾਵੋ, ਵੇਖਣਾ ਕਿ ਜਿਉਂਦੇ ਪਰਮੇਸ਼ੁਰ ਤੋਂ ਬੇਮੁੱਖ ਹੋਣ ਕਰਕੇ ਕਿਤੇ ਤੁਹਾਡੇ ਵਿੱਚੋਂ ਕਿਸੇ ਦਾ ਮਨ ਦੁਸ਼ਟ ਅਤੇ ਅਵਿਸ਼ਵਾਸੀ ਨਾ ਹੋ ਜਾਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
بھراؤ! خبردار تُہاڈے وِچوں کِسے دا اجیہا بَھیڑا تے بے اِیمان دِل نا ہوئے۔ جیہڑا جِیوندے خُدا توں پھر جاوے۔
Punjabi Standard Bible (Punjabi Standard Bible) 2023
ਹੇ ਭਾਈਓ, ਸਾਵਧਾਨ ਰਹੋ, ਕਿਤੇ ਅਜਿਹਾ ਨਾ ਹੋਵੇ ਕਿ ਤੁਹਾਡੇ ਵਿੱਚੋਂ ਕਿਸੇ ਦਾ ਮਨ ਬੁਰਾ ਅਤੇ ਅਵਿਸ਼ਵਾਸੀ ਹੋਵੇ ਜੋ ਤੁਹਾਨੂੰ ਜੀਉਂਦੇ ਪਰਮੇਸ਼ਰ ਤੋਂ ਦੂਰ ਕਰ ਦੇਵੇ,