Hebrews 3:14 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਅਸੀਂ ਸਾਰੇ ਮਸੀਹ ਦੇ ਹਿੱਸੇਦਾਰ ਹਾਂ। ਇਹ ਸੱਚ ਹੈ ਕਿ ਜੇ ਅਸੀਂ ਉਸੇ ਨਿਹਚਾ ਤੇ ਅੰਤ ਤੀਕ ਚੱਲੀਏ ਜਿਹੜੀ ਸ਼ੁਰੂ ਤੋਂ ਸਾਡੇ ਕੋਲ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਸੀਂ ਮਸੀਹ ਵਿੱਚ ਸਾਂਝੇ ਕਰਨ ਲਈ ਆਏ ਹਾਂ, ਜੇ ਸੱਚ-ਮੁੱਚ ਅਸੀਂ ਆਪਣੇ ਅਸਲ ਵਿਸ਼ਵਾਸ ਨੂੰ ਅਖੀਰ ਤੱਕ ਦ੍ਰਿੜ ਕਰੀ ਰੱਖੀਏ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਅਸੀਂ ਮਸੀਹ ਵਿੱਚ ਸਾਂਝੀ ਹੋਏ ਹੋਏ ਹਾਂ ਪਰ ਤਦ ਜੇ ਆਪਣੇ ਪਹਿਲੇ ਭਰੋਸੇ ਨੂੰ ਅੰਤ ਤੋੜੀ ਤਕੜਾਈ ਨਾਲ ਫੜੀ ਰੱਖੀਏ, ਜਿਵੇਂ ਆਖਿਆ ਜਾਂਦਾ ਹੈ, -
Punjabi ERV
ਅਸੀਂ ਸਾਰੇ ਮਸੀਹ ਦੇ ਹਿੱਸੇਦਾਰ ਹਾਂ। ਇਹ ਸੱਚ ਹੈ ਕਿ ਜੇ ਅਸੀਂ ਉਸੇ ਨਿਹਚਾ ਤੇ ਅੰਤ ਤੀਕ ਚੱਲੀਏ ਜਿਹਡ਼ੀ ਸ਼ੁਰੂ ਤੋਂ ਸਾਡੇ ਕੋਲ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਅਸੀਂ ਮਸੀਹ ਵਿੱਚ ਸਾਂਝੀ ਹੋਏ ਹਾਂ ਪਰ ਤਦ ਜੇ ਆਪਣੇ ਪਹਿਲੇ ਭਰੋਸੇ ਨੂੰ ਅੰਤ ਤੋੜੀ ਤਕੜਾਈ ਨਾਲ ਫੜ੍ਹੀ ਰੱਖੀਏ, ਜਿਵੇਂ ਆਖਿਆ ਜਾਂਦਾ ਹੈ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو اسی مسِیح وِچ شریک ہوئے آں جے اسی اپنے شُروع دے بھروسے وِچ اوڑک تِیکر مضبُوطی نال قیم رہئے۔
Punjabi Standard Bible (Punjabi Standard Bible) 2023
ਕਿਉਂਕਿ ਜੇ ਅਸੀਂ ਆਪਣੇ ਸ਼ੁਰੂਆਤੀ ਵਿਸ਼ਵਾਸ ਉੱਤੇ ਅੰਤ ਤੱਕ ਕਾਇਮ ਰਹਿੰਦੇ ਹਾਂ ਤਾਂ ਅਸੀਂ ਮਸੀਹ ਦੇ ਸਾਂਝੀਦਾਰ ਬਣਦੇ ਹਾਂ।