Hebrews 3:15 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹੀ ਹੈ ਜੋ ਪੋਥੀਆਂ ਵਿੱਚ ਲਿਖਿਆ ਗਿਆ ਹੈ: “ਜੇ ਤੁਸੀਂ ਅੱਜ ਪਰਮੇਸ਼ੁਰ ਦੀ ਅਵਾਜ਼ ਸੁਣਦੇ ਹੋ, ਤਾਂ ਉਸ ਅਤੀਤ ਦੀ ਤਰ੍ਹਾਂ ਜ਼ਿਦੀ ਨਾ ਬਣੋ ਜਦੋਂ ਤੁਸੀਂ ਪਰਮੇਸ਼ੁਰ ਦੇ ਖਿਲਾਫ਼ ਸੀ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਵੇਂ ਬਚਨ ਵਿੱਚ ਕਿਹਾ ਗਿਆ ਹੈ: “ਅੱਜ, ਜੇ ਤੁਸੀਂ ਉਸਦੀ ਆਵਾਜ਼ ਸੁਣੋ, ਅਤੇ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ ਜਿਵੇਂ ਤੁਸੀਂ ਬਗਾਵਤ ਵਿੱਚ ਕੀਤਾ ਸੀ।”
Punjabi Bible 2016 - ਪਵਿੱਤਰ ਬਾਈਬਲ O.V.
ਅੱਜ ਜੇ ਤੁਸੀਂ ਉਹ ਦੀ ਅਵਾਜ ਸੁਣੋ, ਤਾਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ, ਜਿਵੇਂ ਬਗਾਵਤ ਦੇ ਦਿਨ ।।
Punjabi ERV
ਇਹੀ ਹੈ ਜੋ ਪੋਥੀਆਂ ਵਿੱਚ ਲਿਖਿਆ ਗਿਆ ਹੈ; “ਜੇ ਤੁਸੀਂ ਅੱਜ ਪਰਮੇਸ਼ੁਰ ਦੀ ਅਵਾਜ਼ ਸੁਣਦੇ ਹੋ, ਤਾਂ ਉਸ ਅਤੀਤ ਦੀ ਤਰ੍ਹਾਂ ਜ਼ਿਦੀ ਨਾ ਬਣੋ ਜਦੋਂ ਤੁਸੀਂ ਪਰਮੇਸ਼ੁਰ ਦੇ ਖਿਲਾਫ਼ ਸੀ।” ਜ਼ਬੂਰ 95:7-8
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅੱਜ ਜੇ ਤੁਸੀਂ ਉਹ ਦੀ ਅਵਾਜ਼ ਸੁਣੋ, ਤਾਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ, ਜਿਵੇਂ ਬਗ਼ਾਵਤ ਦੇ ਦਿਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جیویں آکھیا جاندا اے۔ پئی جے اَج اوہدی اواز سُنو تے غُصّہ دوان دے ویلے وانگر اپنے دِلاں نُوں ڈاھڈیاں نا کرو۔
Punjabi Standard Bible (Punjabi Standard Bible) 2023
ਜਿਵੇਂ ਕਿਹਾ ਗਿਆ ਹੈ: ਜੇ ਅੱਜ ਤੁਸੀਂ ਉਸ ਦੀ ਅਵਾਜ਼ ਸੁਣੋ ਤਾਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ ਜਿਵੇਂ ਤੁਸੀਂ ਉਸ ਨੂੰ ਕ੍ਰੋਧ ਦਿਵਾ ਕੇ ਕੀਤਾ ਸੀ।