Hebrews 3:17 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਪਰਮੇਸ਼ੁਰ ਚਾਲੀ ਸਾਲ੍ਹਾਂ ਤੱਕ ਕਿਸ ਨਾਲ ਨਰਾਜ਼ ਸੀ? ਪਰਮੇਸ਼ੁਰ ਉਨ੍ਹਾਂ ਲੋਕਾਂ ਨਾਲ ਨਰਾਜ਼ ਸੀ ਜਿਨ੍ਹਾਂ ਨੇ ਪਾਪ ਕੀਤਾ। ਉਹ ਲੋਕ ਮਾਰੂਥਲ ਵਿੱਚ ਮਾਰੇ ਗਏ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਉਹ ਕਿਸ ਨਾਲ ਚਾਲੀ ਸਾਲਾਂ ਤੋਂ ਗੁੱਸੇ ਸੀ? ਕੀ ਉਹਨਾਂ ਲੋਕਾਂ ਨਾਲ ਨਹੀਂ ਜਿਨ੍ਹਾਂ ਨੇ ਪਾਪ ਕੀਤਾ ਸੀ, ਜਿਨ੍ਹਾਂ ਦੇ ਸਰੀਰ ਉਜਾੜ ਵਿੱਚ ਨਾਸ਼ ਹੋ ਗਏ?
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਕਿਨ੍ਹਾਂ ਨਾਲ ਚਾਲੀ ਵਰਹੇ ਗਰੰਜ ਰਿਹਾ ॽ ਭਲਾ, ਉਨ੍ਹਾਂ ਨਾਲ ਨਹੀਂ ਜਿਨ੍ਹਾਂ ਪਾਪ ਕੀਤਾ ਅਤੇ ਜਿਨ੍ਹਾਂ ਦੀਆਂ ਲੋਥਾਂ ਉਜਾੜ ਵਿੱਚ ਪਈਆਂ ਰਹੀਆਂ ॽ
Punjabi ERV
ਅਤੇ ਪਰਮੇਸ਼ੁਰ ਚਾਲੀ ਸਾਲ੍ਹਾਂ ਤੱਕ ਕਿਸ ਨਾਲ ਨਰਾਜ਼ ਸੀ? ਪਰਮੇਸ਼ੁਰ ਉਨ੍ਹਾਂ ਲੋਕਾਂ ਨਾਲ ਨਰਾਜ਼ ਸੀ ਜਿਨ੍ਹਾਂ ਨੇ ਪਾਪ ਕੀਤਾ। ਉਹ ਲੋਕ ਮਾਰੂਥਲ ਵਿੱਚ ਮਾਰੇ ਗਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਕਿਨ੍ਹਾਂ ਨਾਲ ਚਾਲ੍ਹੀ ਸਾਲ ਗੁੱਸੇ ਰਿਹਾ? ਭਲਾ, ਉਨ੍ਹਾਂ ਨਾਲ ਨਹੀਂ, ਜਿਨ੍ਹਾਂ ਪਾਪ ਕੀਤਾ ਅਤੇ ਜਿਨ੍ਹਾਂ ਦੀਆਂ ਲਾਸ਼ਾਂ ਉਜਾੜ ਵਿੱਚ ਪਈਆਂ ਰਹੀਆਂ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ کِنّاں نال چالی ورھے ناراض رہیا؟ اوہناں نال نئیں جِنہاں گُناہ کِیتا؟ تے اوہناں دِیاں مَیتّاں بیابان وِچ پیّاں رہیاں؟
Punjabi Standard Bible (Punjabi Standard Bible) 2023
ਅਤੇ ਪਰਮੇਸ਼ਰ ਚਾਲ੍ਹੀਆਂ ਸਾਲਾਂ ਤੱਕ ਕਿਨ੍ਹਾਂ ਨਾਲ ਗੁੱਸੇ ਰਿਹਾ? ਕੀ ਉਨ੍ਹਾਂ ਨਾਲ ਹੀ ਨਹੀਂ ਜਿਨ੍ਹਾਂ ਪਾਪ ਕੀਤਾ ਅਤੇ ਜਿਨ੍ਹਾਂ ਦੀਆਂ ਲਾਸ਼ਾਂ ਉਜਾੜ ਵਿੱਚ ਡਿੱਗੀਆਂ?