Hebrews 3:19 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਅਸੀਂ ਦੇਖਦੇ ਹਾਂ ਕਿ ਉਨ੍ਹਾਂ ਲੋਕਾਂ ਨੂੰ ਪ੍ਰਵੇਸ਼ ਕਰਨ ਅਤੇ ਪਰਮੇਸ਼ੁਰ ਦਾ ਵਿਸ਼ਵਾਸ ਕਰਨ ਦੀ ਇਜਾਜ਼ਤ ਨਹੀਂ ਸੀ। ਕਿਉਂ? ਕਿਉਂਕਿ ਉਨ੍ਹਾਂ ਨੇ ਨਿਹਚਾ ਨਹੀਂ ਕੀਤੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਅਸੀਂ ਵੇਖਦੇ ਹਾਂ ਕਿ ਉਹ ਉਹਨਾਂ ਦੇ ਅਵਿਸ਼ਵਾਸ ਦੇ ਕਾਰਨ ਆਰਾਮ ਦੀ ਜਗ੍ਹਾ ਦਾਖ਼ਲ ਨਾ ਹੋ ਸਕੇ।
Punjabi Bible 2016 - ਪਵਿੱਤਰ ਬਾਈਬਲ O.V.
ਅਸੀਂ ਇਹ ਵੇਖਦੇ ਹਾਂ ਜੋ ਓਹ ਬੇਪਰਤੀਤੀ ਦੇ ਕਾਰਨ ਉਸ ਵਿੱਚ ਵੜ ਨਾ ਸੱਕੇ।।
Punjabi ERV
ਇਸ ਲਈ ਅਸੀਂ ਦੇਖਦੇ ਹਾਂ ਕਿ ਉਨ੍ਹਾਂ ਲੋਕਾਂ ਨੂੰ ਪ੍ਰਵੇਸ਼ ਕਰਨ ਅਤੇ ਪਰਮੇਸ਼ੁਰ ਦਾ ਵਿਸ਼ਵਾਸ ਕਰਨ ਦੀ ਇਜਾਜ਼ਤ ਨਹੀਂ ਸੀ। ਕਿਉਂ? ਕਿਉਂਕਿ ਉਨ੍ਹਾਂ ਨੇ ਨਿਹਚਾ ਨਹੀਂ ਕੀਤੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਸੀਂ ਇਹ ਵੇਖਦੇ ਹਾਂ ਜੋ ਉਹ ਅਵਿਸ਼ਵਾਸ ਦੇ ਕਾਰਨ ਉਸ ਵਿੱਚ ਵੜ ਨਾ ਸਕੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اسی ویکھنے آں۔ پئی اوہ بے اِیمانی دے سبّب داخل نا ہوسکے۔
Punjabi Standard Bible (Punjabi Standard Bible) 2023
ਇਸ ਲਈ ਅਸੀਂ ਵੇਖਦੇ ਹਾਂ ਕਿ ਉਹ ਅਵਿਸ਼ਵਾਸ ਦੇ ਕਾਰਨ ਪ੍ਰਵੇਸ਼ ਨਾ ਕਰ ਸਕੇ।