Hebrews 3:2 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਯਿਸੂ ਨੂੰ ਸਾਡੇ ਵੱਲ ਘੱਲਿਆ ਅਤੇ ਉਸ ਨੂੰ ਸਾਡਾ ਸਰਦਾਰ ਜਾਜਕ ਬਣਾਇਆ। ਅਤੇ ਯਿਸੂ ਬਿਲਕੁਲ ਮੂਸਾ ਦੀ ਤਰ੍ਹਾਂ ਹੀ ਪਰਮੇਸ਼ੁਰ ਨੂੰ ਵਫ਼ਾਦਾਰ ਸੀ। ਉਸ ਨੇ ਉਹੀ ਸਭ ਕੁਝ ਕੀਤਾ ਜਿਵੇਂ ਪਰਮੇਸ਼ੁਰ ਚਾਹੁੰਦਾ ਸੀ ਕਿ ਉਸ ਨੇ ਪਰਮੇਸ਼ੁਰ ਦੇ ਪੂਰੇ ਘਰ ਵਿੱਚ ਕਰਨਾ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਉਸ ਵਿਅਕਤੀ ਪ੍ਰਤੀ ਵਫ਼ਾਦਾਰ ਸੀ ਜਿਸਨੇ ਉਸਨੂੰ ਨਿਯੁਕਤ ਕੀਤਾ ਸੀ, ਜਿਵੇਂ ਮੋਸ਼ੇਹ ਪਰਮੇਸ਼ਵਰ ਦੇ ਸਾਰੇ ਘਰ ਵਿੱਚ ਵਫ਼ਾਦਾਰ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਆਪਣੇ ਥਾਪਣ ਵਾਲੇ ਦੇ ਹੱਕ ਵਿੱਚ ਮਾਤਬਰ ਸੀ ਜਿਵੇਂ ਮੂਸਾ ਉਹ ਦੇ ਸਾਰੇ ਘਰ ਵਿੱਚ ਸੀ
Punjabi ERV
ਪਰਮੇਸ਼ੁਰ ਨੇ ਯਿਸੂ ਨੂੰ ਸਾਡੇ ਵੱਲ ਘਲਿਆ ਅਤੇ ਉਸਨੂੰ ਸਾਡਾ ਸਰਦਾਰ ਜਾਜਕ ਬਣਇਆ। ਅਤੇ ਯਿਸੂ ਬਿਲਕੁਲ ਮੂਸਾ ਦੀ ਤਰ੍ਹਾਂ ਹੀ ਪਰਮੇਸ਼ੁਰ ਨੂੰ ਵਫ਼ਾਦਾਰ ਸੀ। ਉਸਨੇ ਉਹੀ ਸਭ ਕੁਝ ਕੀਤਾ ਜਿਵੇਂ ਪਰਮੇਸ਼ੁਰ ਚਾਹੁੰਦਾ ਸੀ ਕਿ ਉਸਨੇ ਪਰਮੇਸ਼ੁਰ ਦੇ ਪੂਰੇ ਘਰ ਵਿੱਚ ਕਰਨਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਆਪਣੇ ਨਿਯੁਕਤ ਕਰਨ ਵਾਲਿਆਂ ਦੇ ਹੱਕ ਵਿੱਚ ਵਫ਼ਾਦਾਰ ਸੀ, ਜਿਵੇਂ ਮੂਸਾ ਉਹ ਦੇ ਸਾਰੇ ਘਰ ਵਿੱਚ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ اپنے مُقرّر کرن والے نال دیانتدار سی۔ جیویں مُوسیٰ وی اوہدے سارے گھر وِچ سی۔
Punjabi Standard Bible (Punjabi Standard Bible) 2023
ਉਹ ਆਪਣੇ ਨਿਯੁਕਤ ਕਰਨ ਵਾਲੇ ਪ੍ਰਤੀ ਵਫ਼ਾਦਾਰ ਰਿਹਾ, ਜਿਵੇਂ ਮੂਸਾ ਵੀ ਪਰਮੇਸ਼ਰ ਦੇ ਸਾਰੇ ਘਰਾਣੇ ਵਿੱਚ ਸੀ।