Hebrews 3:5 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਮੂਸਾ ਪਰਮੇਸ਼ੁਰ ਦੇ ਸਮੂਹ ਘਰ ਵਿੱਚ ਸੇਵਕ ਵਰਗਾ ਵਫ਼ਾਦਾਰ ਸੀ। ਉਸ ਨੇ ਲੋਕਾਂ ਨੂੰ ਉਨ੍ਹਾਂ ਲੋਕਾਂ ਬਾਰੇ ਕਿਹਾ ਜਿਹੜੀਆਂ ਪਰਮੇਸ਼ੁਰ ਉਨ੍ਹਾਂ ਨੂੰ ਭਵਿੱਖ ਵਿੱਚ ਆਖ ਸੱਕਦਾ ਸੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਮੋਸ਼ੇਹ ਪਰਮੇਸ਼ਵਰ ਦੇ ਸਾਰੇ ਘਰ ਵਿੱਚ ਇੱਕ ਸੇਵਕ ਦੀ ਨਿਆਈਂ ਵਫ਼ਾਦਾਰ ਸੀ,” ਕਿ ਉਹ ਭਵਿੱਖ ਵਿੱਚ ਹੋਣ ਵਾਲੀਆਂ ਗੱਲਾਂ ਦੀ ਗਵਾਹੀ ਦੇਵੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੂਸਾ ਤਾਂ ਉਹ ਦੇ ਸਾਰੇ ਘਰ ਵਿੱਚ ਨੌਕਰ ਦੀ ਨਿਆਈਂ ਮਾਤਬਰ ਸੀ ਭਈ ਹੋਣ ਵਾਲੀਆਂ ਗੱਲਾਂ ਦੀ ਸਾਖੀ ਦੇਵੇ
Punjabi ERV
ਮੂਸਾ ਪਰਮੇਸ਼ੁਰ ਦੇ ਸਮੂਹ ਘਰ ਵਿੱਚ ਸੇਵਕ ਵਰਗਾ ਵਫ਼ਾਦਾਰ ਸੀ। ਉਸਨੇ ਲੋਕਾਂ ਨੂੰ ਉਨ੍ਹਾਂ ਲੋਕਾਂ ਬਾਰੇ ਕਿਹਾ ਜਿਹਡ਼ੀਆਂ ਪਰਮੇਸ਼ੁਰ ਉਨ੍ਹਾਂ ਨੂੰ ਭਵਿਖ ਵਿੱਚ ਆਖ ਸਕਦਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮੂਸਾ ਤਾਂ ਉਹ ਦੇ ਸਾਰੇ ਘਰ ਵਿੱਚ ਨੌਕਰ ਦੀ ਤਰ੍ਹਾਂ ਵਫ਼ਾਦਾਰ ਸੀ ਤਾਂ ਕਿ ਹੋਣ ਵਾਲੀਆਂ ਗੱਲਾਂ ਦੀ ਗਵਾਹੀ ਦੇਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مُوسیٰ تے اوہدے گھر وِچ نوکر وانگر دیانتدار رہیا۔ تاں جو اگّے نُوں بیان ہون والیاں گلّاں دی گواہی دے۔
Punjabi Standard Bible (Punjabi Standard Bible) 2023
ਮੂਸਾ ਪਰਮੇਸ਼ਰ ਦੇ ਸਾਰੇ ਘਰਾਣੇ ਵਿੱਚ ਸੇਵਕ ਦੇ ਤੌਰ 'ਤੇ ਵਿਸ਼ਵਾਸਯੋਗ ਰਿਹਾ ਤਾਂਕਿ ਉਨ੍ਹਾਂ ਗੱਲਾਂ ਦੀ ਗਵਾਹੀ ਦੇਵੇ ਜਿਹੜੀਆਂ ਭਵਿੱਖ ਵਿੱਚ ਕਹੀਆਂ ਜਾਣੀਆਂ ਸਨ।