Hebrews 3:7 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਪਵਿੱਤਰ ਆਤਮਾ ਦੇ ਕਥਨ ਵਾਂਗ ਹੈ: “ਜੇ ਤੁਸੀਂ ਅੱਜ ਪਰਮੇਸ਼ੁਰ ਦੀ ਅਵਾਜ਼ ਸੁਣਦੇ ਹੋ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ, ਜਿਵੇਂ ਪਵਿੱਤਰ ਆਤਮਾ ਕਹਿੰਦਾ ਹੈ: “ਅੱਜ, ਜੇ ਤੁਸੀਂ ਉਸਦੀ ਆਵਾਜ਼ ਸੁਣੋ,
Punjabi Bible 2016 - ਪਵਿੱਤਰ ਬਾਈਬਲ O.V.
ਸੋ ਜਿਵੇਂ ਪਵਿੱਤਰ ਆਤਮਾ ਆਖਦਾ ਹੈ, - ਅੱਜ ਜੇ ਤੁਸੀਂ ਉਹ ਦੀ ਅਵਾਜ਼ ਸੁਣੋ,
Punjabi ERV
ਇਹ ਪਵਿੱਤਰ ਆਤਮਾ ਦੇ ਕਥਨ ਵਾਂਗ ਹੈ; “ਜੇ ਤੁਸੀਂ ਅੱਜ ਪਰਮੇਸ਼ੁਰ ਦੀ ਅਵਾਜ਼ ਸੁਣਦੇ ਹੋ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਜਿਵੇਂ ਪਵਿੱਤਰ ਆਤਮਾ ਆਖਦਾ ਹੈ, ਅੱਜ ਜੇ ਤੁਸੀਂ ਉਹ ਦੀ ਅਵਾਜ਼ ਸੁਣੋ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جیویں پاک رُوح آکھدا اے۔ جے اَج تُسی اوہدی اواز سُنو۔
Punjabi Standard Bible (Punjabi Standard Bible) 2023
ਇਸ ਲਈ ਜਿਵੇਂ ਪਵਿੱਤਰ ਆਤਮਾ ਕਹਿੰਦਾ ਹੈ: ਜੇ ਅੱਜ ਤੁਸੀਂ ਉਸ ਦੀ ਅਵਾਜ਼ ਸੁਣੋ,