Hebrews 3:8 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਬੀਤੇ ਸਮੇਂ ਦੀ ਤਰ੍ਹਾਂ ਜ਼ਿੱਦੀ ਨਾ ਬਣੋ, ਜਦੋਂ ਕਿ ਤੁਸੀਂ ਪਰਮੇਸ਼ੁਰ ਦੇ ਵਿਰੁੱਧ ਸੀ। ਉਹੀ ਸਮਾਂ ਸੀ ਜਦੋਂ ਤੁਸੀਂ ਪਰਮੇਸ਼ੁਰ ਨੂੰ ਉਜਾੜ ਵਿੱਚ ਪਰੱਖਿਆ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ ਜਿਵੇਂ ਤੁਹਾਡੇ ਪੁਰਖਿਆਂ ਨੇ ਬਗਾਵਤ ਕੀਤੀ ਸੀ, ਉਜਾੜ ਵਿੱਚ ਪਰੀਖਿਆ ਦੇ ਸਮੇਂ,
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ, ਜਿਵੇਂ ਬਗਾਵਤ ਦੇ ਦਿਨ ਉਜਾੜ ਵਿੱਚ,
Punjabi ERV
ਤਾਂ ਬੀਤੇ ਸਮੇਂ ਦੀ ਤਰ੍ਹਾਂ ਜ਼ਿਦੀ ਨਾ ਬਣੋ, ਜਦੋਂ ਕਿ ਤੁਸੀਂ ਪਰਮੇਸ਼ੁਰ ਦੇ ਵਿਰੁੱਧ ਸੀ। ਉਹੀ ਮਸਆਂ ਸੀ ਜਦੋਂ ਤੁਸੀਂ ਪਰਮੇਸ਼ੁਰ ਨੂੰ ਉਜਾਡ਼ ਵਿੱਚ ਪਰਖਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ, ਜਿਵੇਂ ਬਗ਼ਾਵਤ ਦੇ ਦਿਨ ਉਜਾੜ ਵਿੱਚ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے تُسی اپنے دِلاں نُوں ڈاھڈیاں نا کرو۔ جیویں غُصّہ دوان دے ویلے ازمایش دے دِن بیابان وِچ ہویا سی۔
Punjabi Standard Bible (Punjabi Standard Bible) 2023
ਤਾਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ ਜਿਵੇਂ ਉਜਾੜ ਵਿੱਚ ਪਰਖੇ ਜਾਣ ਦੇ ਦਿਨ ਉਸ ਨੂੰ ਕ੍ਰੋਧ ਦਿਵਾ ਕੇ ਕੀਤਾ,