Hebrews 3:9 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਚਾਲੀ ਸਾਲਾਂ ਤੱਕ ਮਾਰੂਥਲ ਵਿੱਚ ਤੁਹਾਡੇ ਲੋਕਾਂ ਨੇ ਉਹ ਗੱਲਾਂ ਦੇਖੀਆਂ ਜੋ ਮੈਂ ਕੀਤੀਆਂ ਸਨ। ਪਰ ਉਨ੍ਹਾਂ ਨੇ ਮੇਰੀ ਪਰੀਖਿਆ ਲਈ ਅਤੇ ਮੇਰੇ ਸਬਰ ਦਾ ਇਮਤਿਹਾਨ ਲਿਆ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿੱਥੇ ਤੁਹਾਡੇ ਪੁਰਖਿਆਂ ਨੇ ਚਾਲੀ ਸਾਲਾਂ ਤੱਕ, ਮੇਰੇ ਮਹਾਨ ਕੰਮਾਂ ਨੂੰ ਵੇਖਣ ਤੋਂ ਬਾਦ ਵੀ ਮੈਨੂੰ ਪਰਖਿਆ ਅਤੇ ਜਾਂਚਿਆ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਤੁਹਾਡੇ ਪਿਉ ਦਾਦਿਆਂ ਨੇ ਮੈਨੂੰ ਪਰਖ ਕੇ ਜਾਚਿਆ, ਅਤੇ ਚਾਲੀ ਵਰਹੇ ਮੇਰੇ ਕੰਮ ਵੇਖੇ।
Punjabi ERV
ਚਾਲੀ ਸਾਲਾਂ ਤੱਕ ਮਾਰੂਥਲ ਵਿੱਚ ਤੁਹਾਡੇ ਲੋਕਾਂ ਨੇ ਉਹ ਗੱਲਾਂ ਦੇਖੀਆਂ ਜੋ ਮੈਂ ਕੀਤੀਆਂ ਸਨ। ਪਰ ਉਨ੍ਹਾਂ ਨੇ ਮੇਰੀ ਪਰੀਖਿਆ ਲਈ ਅਤੇ ਮੇਰੇ ਸਬਰ ਦਾ ਇਮਤਿਹਾਨ ਲਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਤੁਹਾਡੇ ਪਿਉ-ਦਾਦਿਆਂ ਨੇ ਮੈਨੂੰ ਪਰਤਾਇਆ, ਅਤੇ ਚਾਲ੍ਹੀ ਸਾਲਾਂ ਤੱਕ ਮੇਰੇ ਕੰਮ ਵੇਖੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جِتّھے تُہاڈیاں پئیو دادیاں مَینُوں جاچیا تے پرکھیا۔ تے چالی ورھے میرے کمّ ویکھے۔
Punjabi Standard Bible (Punjabi Standard Bible) 2023
ਜਿੱਥੇ ਤੁਹਾਡੇ ਪੁਰਖਿਆਂ ਨੇ ਮੈਨੂੰ ਜਾਂਚ ਕੇ ਪਰਖਿਆ ਅਤੇ ਚਾਲ੍ਹੀਆਂ ਸਾਲਾਂ ਤੱਕ ਮੇਰੇ ਕੰਮ ਵੇਖੇ।