Hebrews 4:14 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਸਾਡੇ ਕੋਲ ਇੱਕ ਮਹਾਨ ਸਰਦਾਰ ਜਾਜਕ ਹੈ ਜਿਹੜਾ ਪਰਮੇਸ਼ੁਰ ਨਾਲ ਸਵਰਗ ਵਿੱਚ ਰਹਿਣ ਲਈ ਗਿਆ ਹੈ। ਉਹ ਪਰਮੇਸ਼ੁਰ ਦਾ ਪੁੱਤਰ ਯਿਸੂ ਹੈ। ਇਸ ਲਈ ਅਸੀਂ ਵਿਸ਼ਵਾਸ ਵਿੱਚ, ਜਿਹੜਾ ਸਾਡੇ ਕੋਲ ਹੈ, ਦ੍ਰਿੜ ਰਹਿਣਾ ਜਾਰੀ ਰੱਖੀਏ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ, ਸਾਡੇ ਕੋਲ ਇੱਕ ਮਹਾਨ ਮਹਾਂ ਜਾਜਕ ਹੈ ਜੋ ਸਵਰਗ ਵਿੱਚ ਉੱਠਾਇਆ ਗਿਆ, ਜੇ ਯਿਸ਼ੂ ਪਰਮੇਸ਼ਵਰ ਦਾ ਪੁੱਤਰ ਹੈ, ਤਾਂ ਆਓ ਅਸੀਂ ਉਸ ਵਿਸ਼ਵਾਸ ਨੂੰ ਦ੍ਰਿੜਤਾ ਨਾਲ ਫੜੀਏ ਜਿਸਦਾ ਅਸੀਂ ਦਾਅਵਾ ਕਰਦੇ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਜਦੋਂ ਸਾਡਾ ਇੱਕ ਮਹਾਂ ਪਰਧਾਨ ਜਾਜਕ ਹੈ ਜਿਹੜਾ ਅਕਾਸ਼ਾਂ ਤੋਂ ਪਾਰ ਲੰਘ ਗਿਆ ਅਰਥਾਤ ਪਰਮੇਸ਼ੁਰ ਦਾ ਪੁੱਤ੍ਰ ਯਿਸੂ ਤਾਂ ਆਓ, ਅਸੀਂ ਆਪਣੇ ਕੀਤੇ ਹੋਏ ਇਕਰਾਰ ਉੱਤੇ ਪੱਕਿਆਂ ਰਹੀਏ
Punjabi ERV
ਸਾਡੇ ਕੋਲ ਇੱਕ ਮਹਾਨ ਸਰਦਾਰ ਜਾਜਕ ਹੈ ਜਿਹਡ਼ਾ ਪਰਮੇਸ਼ੁਰ ਨਾਲ ਸਵਰਗ ਵਿੱਚ ਰਹਿਣ ਲਈ ਗਿਆ ਹੈ। ਉਹ ਪਰਮੇਸ਼ੁਰ ਦਾ ਪੁੱਤਰ ਯਿਸੂ ਹੈ। ਇਸ ਲਈ ਅਸੀਂ ਵਿਸ਼ਵਾਸ ਵਿੱਚ, ਜਿਹਡ਼ਾ ਸਾਡੇ ਕੋਲ ਹੈ, ਦ੍ਰਿਡ਼ ਰਹਿਣਾ ਜਾਰੀ ਰਖੀਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਜਦੋਂ ਸਾਡਾ ਇੱਕ ਮਹਾਂ ਪ੍ਰਧਾਨ ਜਾਜਕ ਹੈ ਜਿਹੜਾ ਅਕਾਸ਼ਾਂ ਤੋਂ ਪਾਰ ਲੰਘ ਗਿਆ ਅਰਥਾਤ ਪਰਮੇਸ਼ੁਰ ਦਾ ਪੁੱਤਰ ਯਿਸੂ, ਤਾਂ ਆਓ ਅਸੀਂ ਆਪਣੇ ਕੀਤੇ ਹੋਏ ਇਕਰਾਰ ਉੱਤੇ ਪੱਕਿਆਂ ਰਹੀਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو جد ساڈا اجیہا اِک وَڈا سردار کاہِن اے جیہڑا اسماناں وِچوں لنگھ گیا۔ یعنی خُدا دا پُتر یِسُوع۔ تے اسی اپنے اِقرار اُتّے پکّے پَیر رہئے۔
Punjabi Standard Bible (Punjabi Standard Bible) 2023
ਸੋ ਜਦੋਂ ਸਾਡੇ ਕੋਲ ਅਜਿਹਾ ਮਹਾਨ ਮਹਾਂਯਾਜਕ ਹੈ ਜਿਹੜਾ ਅਕਾਸ਼ਾਂ ਵਿੱਚੋਂ ਹੋ ਕੇ ਗਿਆ ਅਰਥਾਤ ਯਿਸੂ ਜੋ ਪਰਮੇਸ਼ਰ ਦਾ ਪੁੱਤਰ ਹੈ, ਤਾਂ ਆਓ ਅਸੀਂ ਆਪਣੇ ਇਕਰਾਰ ਨੂੰ ਦ੍ਰਿੜ੍ਹਤਾ ਨਾਲ ਫੜੀ ਰੱਖੀਏ।