Hebrews 4:5 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਪੋਥੀਆਂ ਵਿੱਚ ਇੱਕ ਹੋਰ ਜਗ਼੍ਹਾ, ਪਰਮੇਸ਼ੁਰ ਨੇ ਇਹ ਵੀ ਆਖਿਆ, “ਉਹ ਲੋਕ ਕਦੇ ਵੀ ਮੇਰੇ ਵਿਸ਼ਰਾਮ ਵਿੱਚ ਨਹੀਂ ਵੜਨਗੇ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਦੁਬਾਰਾ ਉਪਰੋਕਤ ਹਵਾਲੇ ਵਿੱਚ ਉਹ ਕਹਿੰਦਾ ਹੈ, “ਉਹ ਕਦੇ ਵੀ ਮੇਰੇ ਆਰਾਮ ਵਿੱਚ ਦਾਖਲ ਨਹੀਂ ਹੋਣਗੇ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇਸ ਥਾਂ ਵਿੱਚ ਫੇਰ ਕਹਿੰਦਾ ਹੈ, - ਓਹ ਮੇਰੇ ਅਰਾਮ ਵਿੱਚ ਕਦੇ ਨਾ ਵੜਨਗੇ!।।
Punjabi ERV
ਅਤੇ ਪੋਥੀਆਂ ਵਿੱਚ ਇੱਕ ਹੋਰ ਜਗ਼੍ਹਾ, ਪਰਮੇਸ਼ੁਰ ਨੇ ਇਹ ਵੀ ਆਖਿਆ, “ਉਹ ਲੋਕ ਕਦੇ ਵੀ ਮੇਰੇ ਵਿਸ਼ਰਾਮ ਵਿੱਚ ਨਹੀਂ ਵਡ਼ਨਗੇ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਸ ਥਾਂ ਵਿੱਚ ਫੇਰ ਕਹਿੰਦਾ ਹੈ ਕਿ ਉਹ ਮੇਰੇ ਅਰਾਮ ਵਿੱਚ ਕਦੇ ਨਾ ਵੜਨਗੇ!।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ایسے تھاں وِچ پئی اوہ میرے آرام وِچ داخل نا ہون گے۔
Punjabi Standard Bible (Punjabi Standard Bible) 2023
ਅਤੇ ਇਸੇ ਸੰਬੰਧ ਵਿੱਚ ਫੇਰ ਕਿਹਾ ਗਿਆ ਹੈ: “ਉਹ ਮੇਰੇ ਅਰਾਮ ਵਿੱਚ ਕਦੇ ਪ੍ਰਵੇਸ਼ ਨਾ ਕਰਨਗੇ।”