Hebrews 5:10 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਪਰਮੇਸ਼ੁਰ ਨੇ ਯਿਸੂ ਨੂੰ ਉਵੇਂ ਹੀ ਸਰਦਾਰ ਜਾਜਕ ਬਣਾਇਆ ਜਿਵੇਂ ਕਿ ਮਲਕਿਸਿਦਕ ਸੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਉਹ ਪਰਮੇਸ਼ਵਰ ਦੀ ਵੱਲੋਂ ਮਲਕਿਸਿਦੇਕ ਦੇ ਕ੍ਰਮ ਦੇ ਅਨੁਸਾਰ ਮਹਾਂ ਜਾਜਕ ਕਰਕੇ ਨਿਯੁਕਤ ਕੀਤਾ ਗਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਕਿ ਉਹ ਪਰਮੇਸ਼ੁਰ ਦੀ ਵੱਲੋਂ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ ਪਰਧਾਨ ਜਾਜਕ ਕਰਕੇ ਆਖਿਆ ਗਿਆ।।
Punjabi ERV
ਅਤੇ ਪਰਮੇਸ਼ੁਰ ਨੇ ਯਿਸੂ ਨੂੰ ਉਵੇਂ ਹੀ ਸਰਦਾਰ ਜਾਜਕ ਬਣਾਇਆ ਜਿਵੇਂ ਕਿ ਮਲਕਿਸਿਦਕ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿ ਉਹ ਪਰਮੇਸ਼ੁਰ ਦੀ ਵੱਲੋਂ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ ਪ੍ਰਧਾਨ ਜਾਜਕ ਕਰਕੇ ਆਖਿਆ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوسے نُوں خُدا ولّوں مَلکِ صدق دے طریقے اُتّے سردار کاہِن دا خطاب مِلیا۔
Punjabi Standard Bible (Punjabi Standard Bible) 2023
ਅਤੇ ਪਰਮੇਸ਼ਰ ਵੱਲੋਂ ਮਲਕਿਸਿਦਕ ਦੀ ਰੀਤ ਅਨੁਸਾਰ ਮਹਾਂਯਾਜਕ ਨਿਯੁਕਤ ਕੀਤਾ ਗਿਆ।