Hebrews 5:11 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਅਸੀਂ ਤੁਹਾਨੂੰ ਇਸ ਬਾਰੇ ਬਹੁਤ ਸਾਰੀਆਂ ਗੱਲਾਂ ਦੱਸਣੀਆਂ ਚਾਹੁੰਦੇ ਹਾਂ। ਪਰ ਇਹ ਤੁਹਾਨੂੰ ਸਪੱਸ਼ਟ ਕਰਨਾ ਬਹੁਤ ਔਖਾ ਹੈ ਕਿਉਂਕਿ ਤੁਸੀਂ ਸਮਝਣ ਦੇ ਇਛੁੱਕ ਨਹੀਂ ਹੋ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਾਡੇ ਕੋਲ ਇਸ ਬਾਰੇ ਕਹਿਣ ਲਈ ਬਹੁਤ ਕੁਝ ਹੈ, ਪਰ ਤੁਹਾਡੇ ਲਈ ਇਸ ਨੂੰ ਸਪਸ਼ਟ ਕਰਨਾ ਮੁਸ਼ਕਲ ਹੈ ਕਿਉਂਕਿ ਤੁਸੀਂ ਹੁਣ ਸਮਝਣ ਦੀ ਕੋਸ਼ਿਸ਼ ਨਹੀਂ ਕਰਦੇ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਵਿਖੇ ਅਸਾਂ ਬਹੁਤ ਕੁਝ ਆਖਣਾ ਹੈ ਜਿਹ ਦਾ ਅਰਥ ਕਰਨਾ ਔਖਾ ਹੈ ਇਸ ਲਈ ਜੋ ਤੁਸੀਂ ਕੰਨਾ ਤੋਂ ਬੋਲੇ ਹੋ ਗਏ ਹੋ
Punjabi ERV
ਅਸੀਂ ਤੁਹਾਨੂੰ ਇਸ ਬਾਰੇ ਬਹੁਤ ਸਾਰੀਆਂ ਗੱਲਾਂ ਦੱਸਣੀਆਂ ਚਾਹੁੰਦੇ ਹਾਂ। ਪਰ ਇਹ ਤੁਹਾਨੂੰ ਸਪਸ਼ਟ ਕਰਨਾ ਬਹੁਤ ਔਖਾ ਹੈ ਕਿਉਂਕਿ ਤੁਸੀਂ ਸਮਝਣ ਦੇ ਇਛੁੱਕ ਨਹੀਂ ਹੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੇ ਵਿਖੇ ਅਸੀਂ ਬਹੁਤ ਕੁਝ ਆਖਣਾ ਹੈ ਜਿਸ ਦਾ ਅਰਥ ਕਰਨਾ ਔਖਾ ਹੈ ਕਿਉਂਕਿ ਤੁਸੀਂ ਕੰਨਾਂ ਤੋਂ ਬੋਲੇ ਹੋ ਗਏ ਹੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایہدی بابت اساں بُہت سارِیاں گلّاں آکھنیاں نیں جِنہاں دا سمجھانا مُشکل اے۔ ایس لئی پئی تُسی سُنن ولّوں ڈِھلّے ہوگئے اوہ۔
Punjabi Standard Bible (Punjabi Standard Bible) 2023
ਇਸ ਬਾਰੇ ਕਹਿਣ ਲਈ ਸਾਡੇ ਕੋਲ ਬਹੁਤ ਗੱਲਾਂ ਹਨ ਜਿਨ੍ਹਾਂ ਨੂੰ ਸਮਝਾਉਣਾ ਔਖਾ ਹੈ, ਕਿਉਂਕਿ ਤੁਸੀਂ ਸੁਣਨ ਵਿੱਚ ਢਿੱਲੇ ਹੋ ਗਏ ਹੋ।