Hebrews 5:13 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਕੋਈ ਵੀ ਜਿਹੜਾ ਦੁੱਧ ਦੇ ਆਸਰੇ ਜਿਉਂਦਾ, ਇੱਕ ਸ਼ਿਸ਼ੂ ਹੈ। ਅਜਿਹਾ ਵਿਅਕਤੀ ਸਹੀ ਉਪਦੇਸ਼ ਬਾਰੇ ਕੁਝ ਨਹੀਂ ਜਾਣਦਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੋਈ ਵੀ ਜੋ ਦੁੱਧ ਉੱਤੇ ਰਹਿੰਦਾ ਹੈ, ਅਜੇ ਵੀ ਇੱਕ ਬਾਲਕ ਹੈ, ਧਾਰਮਿਕਤਾ ਦੇ ਉਪਦੇਸ਼ ਤੋਂ ਜਾਣੂ ਨਹੀਂ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹਰੇਕ ਜਿਹੜਾ ਦੁੱਧ ਹੀ ਵਰਤਦਾ ਹੈ ਉਹ ਧਰਮ ਦੇ ਬਚਨ ਤੋਂ ਅਣਜਾਣ ਹੈ ਇਸ ਲਈ ਕਿ ਨਿਆਣਾ ਹੈ
Punjabi ERV
ਕੋਈ ਵੀ ਜਿਹਡ਼ਾ ਦੁਧ ਦੇ ਆਸਰੇ ਜਿਉਂਦਾ, ਇੱਕ ਸ਼ਿਸ਼ੂ ਹੈ। ਅਜਿਹਾ ਵਿਅਕਤੀ ਸਹੀ ਉਪਦੇਸ਼ ਬਾਰੇ ਕੁਝ ਨਹੀਂ ਜਾਣਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਰੇਕ ਜਿਹੜਾ ਦੁੱਧ ਹੀ ਵਰਤਦਾ ਹੈ ਉਹ ਧਰਮ ਦੇ ਬਚਨ ਤੋਂ ਅਣਜਾਣ ਹੈ ਕਿਉਂਕਿ ਉਹ ਬੱਚਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو دُدّھ پِیندے ہوئے نُوں راستبازی دے کلام دا تجربہ نئیں ہوندا ایس لئی اوہ نیانا اے۔
Punjabi Standard Bible (Punjabi Standard Bible) 2023
ਜਿਹੜਾ ਅਜੇ ਦੁੱਧ ਪੀਂਦਾ ਹੈ ਉਹ ਧਾਰਮਿਕਤਾ ਦੇ ਵਚਨ ਵਿੱਚ ਨਿਪੁੰਨ ਨਹੀਂ ਹੈ; ਉਹ ਬੱਚਾ ਹੀ ਹੈ।