Hebrews 5:14 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਠੋਸ ਆਹਾਰ ਉਨ੍ਹਾਂ ਲੋਕਾਂ ਲਈ ਨਹੀਂ ਹੈ ਜਿਹੜੇ ਸ਼ਿਸ਼ੂਆਂ ਵਰਗੇ ਹਨ। ਉਹ ਉਨ੍ਹਾਂ ਲਈ ਹੈ ਜਿਹੜੇ ਆਤਮਕ ਤੌਰ ਤੇ ਪ੍ਰੌਢ ਹਨ। ਉਨ੍ਹਾਂ ਦੇ ਰੋਜ਼ਾਨਾ ਅਭਿਆਸ ਦੁਆਰਾ, ਉਨ੍ਹਾਂ ਨੇ ਆਪਣੇ ਆਪ ਨੂੰ ਚੰਗੇ ਅਤੇ ਬੁਰੇ ਵਿੱਚ ਫ਼ਰਕ ਕਰਨ ਲਈ ਪੱਕਾ ਕਰ ਲਿਆ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਠੋਸ ਭੋਜਨ ਉਹਨਾਂ ਸਿਆਣਿਆਂ ਲਈ ਹੈ, ਜਿਨ੍ਹਾਂ ਨੇ ਨਿਰੰਤਰ ਵਰਤੋਂ ਦੁਆਰਾ ਆਪਣੇ ਆਪ ਨੂੰ ਚੰਗੇ ਅਤੇ ਬੁਰੇ ਨੂੰ ਵੱਖ ਕਰਨ ਦੀ ਸਿਖਲਾਈ ਦਿੱਤੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਅੰਨ ਸਿਆਣਿਆਂ ਲਈ ਹੈ ਜਿਨ੍ਹਾਂ ਦੀਆਂ ਗਿਆਨ ਇੰਦਰੀਆਂ ਭਲੇ ਬੁਰੇ ਦੀ ਜਾਚ ਕਰਨ ਨੂੰ ਅਭਿਆਸ ਨਾਲ ਸਾਧੀਆਂ ਹੋਈਆਂ ਹਨ।।
Punjabi ERV
ਪਰ ਠੋਸ ਆਹਾਰ ਉਨ੍ਹਾਂ ਲੋਕਾਂ ਲਈ ਨਹੀਂ ਹੈ ਜਿਹਡ਼ੇ ਸ਼ਿਸ਼ੂਆਂ ਵਰਗੇ ਹਨ। ਉਹ ਉਨ੍ਹਾਂ ਲਈ ਹੈ ਜਿਹਡ਼ੇ ਆਤਮਕ ਤੌਰ ਤੇ ਪ੍ਰੌਢ ਹਨ। ਉਨ੍ਹਾਂ ਦੇ ਰੋਜ਼ਾਨਾ ਅਭਿਆਸ ਦੁਆਰਾ, ਉਨ੍ਹਾਂ ਨੇ ਆਪਣੇ ਆਪ ਨੂੰ ਚੰਗੇ ਅਤੇ ਬੁਰੇ ਵਿੱਚ ਫ਼ਰਕ ਕਰਨ ਲਈ ਪੱਕਾ ਕਰ ਲਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਅੰਨ ਸਿਆਣਿਆਂ ਲਈ ਹੈ, ਜਿਨ੍ਹਾਂ ਦੀਆਂ ਗਿਆਨ ਇੰਦਰੀਆਂ ਅਭਿਆਸ ਦੇ ਕਾਰਨ ਭਲੇ ਬੁਰੇ ਦੀ ਪਹਿਚਾਣ ਕਰਨ ਵਿੱਚ ਜਾਣਕਾਰ ਹੋ ਗਈਆਂ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ڈاہڈی خُوراک پُوری عُمر دیاں لئی ہوندی اے۔ جِنہاں دی عقل کمّ کر دیاں کر دیاں نیکی بدی نُوں چنگی طرح نال پچھان سکدی اے۔
Punjabi Standard Bible (Punjabi Standard Bible) 2023
ਪਰ ਠੋਸ ਭੋਜਨ ਸਿਆਣਿਆਂ ਲਈ ਹੁੰਦਾ ਹੈ ਜਿਨ੍ਹਾਂ ਨੇ ਆਪਣੀਆਂ ਗਿਆਨ-ਇੰਦਰੀਆਂ ਨੂੰ ਅਭਿਆਸ ਦੇ ਦੁਆਰਾ ਬੁਰੇ-ਭਲੇ ਦੀ ਪਛਾਣ ਕਰਨ ਵਿੱਚ ਪਰਿਪੱਕ ਬਣਾ ਲਿਆ ਹੈ।