Hebrews 5:2 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਸਰਦਾਰ ਜਾਜਕ ਸਮੂਹ ਲੋਕਾਂ ਵਾਂਗ ਖੁਦ ਕਮਜ਼ੋਰ ਹੈ। ਇਸ ਲਈ ਉਹ ਉਨ੍ਹਾਂ ਲੋਕਾਂ ਨਾਲ ਕੋਮਲ ਹੋ ਸੱਕਦਾ ਹੈ ਜੋ ਅਗਿਆਨੀ ਹਨ ਅਤੇ ਸਹੀ ਰਾਹ ਤੋਂ ਭਟਕਾਏ ਗਏ ਹਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਉਹਨਾਂ ਲੋਕਾਂ ਨਾਲ ਨਰਮੀ ਨਾਲ ਪੇਸ਼ ਆਉਣ ਦੇ ਯੋਗ ਹੈ ਜੋ ਅਗਿਆਨੀ ਹਨ ਅਤੇ ਕੁਰਾਹੇ ਪੈ ਰਹੇ ਹਨ, ਕਿਉਂਕਿ ਉਹ ਖੁਦ ਕਮਜ਼ੋਰੀਆਂ ਦੇ ਅਧੀਨ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਨਦਾਨਾਂ ਅਤੇ ਭੁੱਲਿਆਂ ਹੋਇਆਂ ਦੇ ਨਾਲ ਨਰਮੀ ਕਰ ਸੱਕਦਾ ਹੈ ਕਿਉਂ ਜੋ ਉਹ ਆਪ ਵੀ ਦੁਰਬਲਤਾਈ ਵਿੱਚ ਘੇਰਿਆ ਹੋਇਆ ਹੈ
Punjabi ERV
ਸਰਦਾਰ ਜਾਜਕ ਸਮੂਹ ਲੋਕਾਂ ਵਾਂਗ ਖੁਦ ਕਮਜ਼ੋਰ ਹੈ। ਇਸ ਲਈ ਉਹ ਉਨ੍ਹਾਂ ਲੋਕਾਂ ਨਾਲ ਕੋਮਲ ਹੋ ਸਕਦਾ ਹੈ ਜੋ ਅਗਿਆਨੀ ਹਨ ਅਤੇ ਸਹੀ ਰਾਹ ਤੋਂ ਭਟਕਾਏ ਗਏ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਨਦਾਨਾਂ ਅਤੇ ਭੁੱਲਿਆਂ ਹੋਇਆਂ ਦੇ ਨਾਲ ਨਰਮੀ ਕਰ ਸਕਦਾ ਹੈ, ਕਿਉਂ ਜੋ ਉਹ ਆਪ ਵੀ ਕਮਜ਼ੋਰੀਆਂ ਵਿੱਚ ਘੇਰਿਆ ਹੋਇਆ ਰਹਿੰਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ ناداناں تے بدراہاں نال نرمی دا سلُوک کرن جوگا ہوندا اے۔ ایس لئی پئی اوہ آپ وی اپنی کمزوری تھلے رہندا اے۔
Punjabi Standard Bible (Punjabi Standard Bible) 2023
ਉਹ ਅਗਿਆਨੀਆਂ ਅਤੇ ਭਟਕੇ ਹੋਇਆਂ ਦੇ ਨਾਲ ਕੋਮਲਤਾ ਦਾ ਵਿਹਾਰ ਕਰ ਸਕਦਾ ਹੈ, ਕਿਉਂਕਿ ਉਹ ਆਪ ਵੀ ਨਿਰਬਲਤਾ ਵਿੱਚ ਘਿਰਿਆ ਹੁੰਦਾ ਹੈ