Hebrews 5:3 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਸਰਦਾਰ ਜਾਜਕ ਲੋਕਾਂ ਦੇ ਪਾਪ ਲਈ ਬਲੀ ਚੜ੍ਹਾਉਂਦਾ ਹੈ। ਪਰ ਸਰਦਾਰ ਜਾਜਕ ਖੁਦ ਕਮਜ਼ੋਰੀਆਂ ਰੱਖਦਾ ਹੈ। ਇਸ ਲਈ ਉਸ ਨੂੰ ਖੁਦ ਦੇ ਪਾਪਾਂ ਲਈ ਵੀ ਬਲੀਆਂ ਭੇਂਟ ਕਰਨੀਆਂ ਚਾਹੀਦੀਆਂ ਹਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹੀ ਕਾਰਨ ਹੈ ਕਿ ਉਸਨੂੰ ਆਪਣੇ ਪਾਪਾਂ ਦੇ ਨਾਲ-ਨਾਲ ਲੋਕਾਂ ਦੇ ਪਾਪਾਂ ਲਈ ਵੀ ਬਲੀਦਾਨ ਚੜ੍ਹਾਉਣੇ ਪੈਂਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇਸੇ ਕਾਰਨ ਜਿਵੇਂ ਪਰਜਾ ਲਈ ਤਿਵੇਂ ਆਪਣੇ ਲਈ ਵੀ ਉਹ ਨੂੰ ਪਾਪਾਂ ਦੇ ਲਈ ਬਲੀ ਚੜ੍ਹਾਉਣੀ ਪੈਂਦੀ ਹੈ
Punjabi ERV
ਸਰਦਾਰ ਜਾਜਕ ਲੋਕਾਂ ਦੇ ਪਾਪ ਲਈ ਬਲੀ ਚਢ਼ਾਉਂਦਾ ਹੈ। ਪਰ ਸਰਦਾਰ ਜਾਜਕ ਖੁਦ ਕਮਜ਼ੋਰੀਆਂ ਰਖਦਾ ਹੈ। ਇਸ ਲਈ ਉਸਨੂੰ ਖੁਦ ਦੇ ਪਾਪਾਂ ਲਈ ਵੀ ਬਲੀਆਂ ਭੇਂਟ ਕਰਨੀਆਂ ਚਾਹੀਦੀਆਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਸੇ ਕਾਰਨ ਜਿਵੇਂ ਪਰਜਾ ਲਈ ਤਿਵੇਂ ਉਹ ਨੂੰ ਆਪਣੇ ਪਾਪਾਂ ਦੇ ਲਈ ਵੀ ਬਲੀ ਚੜ੍ਹਾਉਣੀ ਪੈਂਦੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی اوہدا فرض اے پئی جیویں اوہ اُمّت دیاں گُناہاں دے سببّوں قُربانی دیوے اوسے طرح اوہ اپنے ولّوں وی دیوے۔
Punjabi Standard Bible (Punjabi Standard Bible) 2023
ਅਤੇ ਇਸ ਕਾਰਨ ਉਸ ਦੇ ਲਈ ਜ਼ਰੂਰੀ ਹੈ ਕਿ ਉਹ ਆਪਣੇ ਲਈ ਵੀ ਪਾਪਾਂ ਦਾ ਬਲੀਦਾਨ ਚੜ੍ਹਾਵੇ ਜਿਵੇਂ ਉਹ ਲੋਕਾਂ ਦੇ ਲਈ ਚੜ੍ਹਾਉਂਦਾ ਹੈ।