Hebrews 5:6 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਪੋਥੀਆਂ ਵਿੱਚ ਇੱਕ ਹੋਰ ਜਗ਼੍ਹਾ ਤੇ ਪਰਮੇਸ਼ੁਰ ਆਖਦਾ ਹੈ, “ਤੂੰ ਸਦਾ ਲਈ ਮਲਕਿਸਿਦਕ ਵਰਗਾ ਜਾਜਕ ਹੋਵੇਂਗਾ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਪਰਮੇਸ਼ਵਰ ਬਚਨ ਵਿੱਚ ਇੱਕ ਦੂਸਰੀ ਥਾਂ ਤੇ ਆਖਦਾ ਹੈ, “ਤੁਸੀਂ ਮਲਕਿਸਿਦੇਕ ਦੇ ਕ੍ਰਮ ਦੇ ਅਨੁਸਾਰ, ਸਦਾ ਲਈ ਇੱਕ ਜਾਜਕ ਹੋ।”
Punjabi Bible 2016 - ਪਵਿੱਤਰ ਬਾਈਬਲ O.V.
ਜਿਵੇਂ ਉਹ ਇੱਕ ਹੋਰ ਥਾਂ ਵਿੱਚ ਵੀ ਆਖਦਾ ਹੈ, - ਤੂੰ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ ਸਦਾ ਤੀਕ ਦਾ ਜਾਜਕ ਹੈਂ।।
Punjabi ERV
[This verse may not be a part of this translation]
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਵੇਂ ਉਹ ਇੱਕ ਹੋਰ ਥਾਂ ਵਿੱਚ ਆਖਦਾ ਹੈ ਕਿ ਤੂੰ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ ਸਦਾ ਤੱਕ ਦਾ ਜਾਜਕ ਹੈਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جِیکُوں اِک ہوری تھاں اوہ آکھدا اے۔ پئی تُوں مَلکِ صدق دے طریقے اُتّے اوڑک تِیکر کاہِن ایں۔
Punjabi Standard Bible (Punjabi Standard Bible) 2023
ਜਿਵੇਂ ਕਿ ਉਹ ਇੱਕ ਹੋਰ ਥਾਂ ਵੀ ਕਹਿੰਦਾ ਹੈ: ਤੂੰ ਮਲਕਿਸਿਦਕ ਦੀ ਰੀਤ ਅਨੁਸਾਰ ਸਦਾ ਦਾ ਯਾਜਕ ਹੈਂ।