Hebrews 5:8 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਪਰਮੇਸ਼ੁਰ ਦਾ ਪੁੱਤਰ ਸੀ। ਪਰ ਯਿਸੂ ਨੇ ਦੁੱਖ ਝੱਲੇ ਅਤੇ ਜਿਨ੍ਹਾਂ ਦੁੱਖਾਂ ਰਾਹੀਂ ਉਹ ਗੁਜ਼ਰਿਆ, ਉਸ ਨੇ ਤਾਬੇਦਾਰੀ ਸਿੱਖੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਭਾਵੇਂ ਉਹ ਪਰਮੇਸ਼ਵਰ ਦਾ ਪੁੱਤਰ ਸੀ, ਯਿਸ਼ੂ ਨੇ ਆਪਣੇ ਦੁੱਖ ਉਠਾਉਂਣ ਤੋਂ ਵੀ ਆਗਿਆਕਾਰਤਾ ਸਿੱਖੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਭਾਵੇਂ ਪੁੱਤ੍ਰ ਸੀ ਪਰ ਜਿਹੜੇ ਉਹ ਨੇ ਦੁਖ ਭੋਗੇ ਉਨ੍ਹਾਂ ਤੋਂ ਆਗਿਆਕਾਰੀ ਸਿੱਖੀ
Punjabi ERV
ਯਿਸੂ ਪਰਮੇਸ਼ੁਰ ਦਾ ਪੁੱਤਰ ਸੀ। ਪਰ ਯਿਸੂ ਨੇ ਦੁਖ ਝੱਲੇ ਅਤੇ ਜਿਨ੍ਹਾਂ ਦੁਖਾਂ ਰਾਹੀਂ ਉਹ ਗੁਜ਼ਰਿਆ, ਉਸਨੇ ਤਾਬੇਦਾਰੀ ਸਿਖੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਭਾਵੇਂ ਪੁੱਤਰ ਸੀ ਪਰ ਜਿਹੜੇ ਉਹ ਨੇ ਦੁੱਖ ਭੋਗੇ, ਉਨ੍ਹਾਂ ਤੋਂ ਆਗਿਆਕਾਰੀ ਸਿੱਖੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے بھانویں اوہ پُتر سی تے وی اوس دُکھ سہہ سہہ کے فرمانبرداری سِکھی۔
Punjabi Standard Bible (Punjabi Standard Bible) 2023
ਭਾਵੇਂ ਉਹ ਪੁੱਤਰ ਸੀ, ਤਾਂ ਵੀ ਜਿਹੜੇ ਦੁੱਖ ਉਸ ਨੇ ਝੱਲੇ ਉਨ੍ਹਾਂ ਰਾਹੀਂ ਆਗਿਆਕਾਰੀ ਸਿੱਖੀ