Hebrews 5:9 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਿਸੂ ਸੰਪੰਨ ਸੀ। ਉਹ ਉਨ੍ਹਾਂ ਸਾਰੇ ਲੋਕਾਂ ਲਈ ਕਾਰਣ ਬਣਿਆ, ਜਿਹੜੇ ਸਦੀਵੀ ਮੁਕਤੀ ਪ੍ਰਾਪਤ ਕਰਨ ਲਈ ਉਸ ਨੂੰ ਮੰਨਦੇ ਹਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ, ਇੱਕੋ ਵਾਰ ਸੰਪੂਰਨ ਹੋ ਜਾਣ ਤੇ, ਯਿਸ਼ੂ ਉਹਨਾਂ ਸਾਰਿਆਂ ਲਈ ਸਦੀਵੀ ਮੁਕਤੀ ਦਾ ਸਰੋਤ ਬਣ ਗਿਆ ਜੋ ਉਸਦੀ ਆਗਿਆ ਦਾ ਪਾਲਣ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਸਿੱਧ ਹੋ ਕੇ ਓਹਨਾਂ ਸਭਨਾਂ ਦੀ ਜਿਹੜੇ ਉਹ ਦੇ ਆਗਿਆਕਾਰ ਹਨ ਸਦਾ ਦੀ ਗਤੀ ਦਾ ਕਾਰਨ ਹੋਇਆ
Punjabi ERV
ਫ਼ੇਰ ਯਿਸੂ ਸੰਪੰਨ ਸੀ। ਉਹ ਉਨ੍ਹਾਂ ਸਾਰੇ ਲੋਕਾਂ ਲਈ ਕਾਰਣ ਬਣਿਆ, ਜਿਹਡ਼ੇ ਸਦੀਵੀ ਮੁਕਤੀ ਪ੍ਰਾਪਤ ਕਰਨ ਲਈ ਉਸਨੂੰ ਮੰਨਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਸੰਪੂਰਨ ਹੋ ਕੇ ਉਹਨਾਂ ਸਭਨਾਂ ਦੇ ਲਈ ਜਿਹੜੇ ਆਗਿਆਕਾਰ ਹਨ, ਸਦਾ ਦੇ ਛੁਟਕਾਰੇ ਦਾ ਕਾਰਨ ਹੋਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے کامِل بن کے اوہناں لئی جیہڑے اوہدے آکھے لگدے نیں سدا دی نجات دا سبّب ہویا۔
Punjabi Standard Bible (Punjabi Standard Bible) 2023
ਅਤੇ ਉਨ੍ਹਾਂ ਸਭਨਾਂ ਦੇ ਲਈ ਜਿਹੜੇ ਉਸ ਦੀ ਆਗਿਆ ਮੰਨਦੇ ਹਨ, ਸਿੱਧ ਠਹਿਰਾਏ ਜਾ ਕੇ ਸਦੀਪਕ ਮੁਕਤੀ ਦਾ ਸ੍ਰੋਤ ਬਣ ਗਿਆ