Hebrews 6:1 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਸਾਨੂੰ ਮਸੀਹ ਬਾਰੇ ਮੁਢੱਲੇ ਪਾਠ ਬੰਦ ਕਰ ਦੇਣੇ ਚਾਹੀਦੇ ਹਨ। ਸਾਨੂੰ ਉਨ੍ਹਾਂ ਗੱਲਾਂ ਵੱਲ ਵਾਪਸ ਨਹੀਂ ਜਾਣਾ ਚਾਹੀਦਾ ਜਿਨ੍ਹਾਂ ਨਾਲ ਅਸੀਂ ਸ਼ੁਰੂਆਤ ਕੀਤੀ ਸੀ। ਅਸੀਂ ਮਸੀਹ ਵਿੱਚ ਆਪਣੇ ਜੀਵਨ ਦੀ ਸ਼ੁਰੂਆਤ ਪਹਿਲਾਂ ਕੀਤੀਆਂ ਮੰਦੀਆਂ ਗੱਲਾਂ ਤੋਂ ਦੂਰ ਜਾਣ ਤੋਂ ਅਤੇ ਪਰਮੇਸ਼ੁਰ ਵਿੱਚ ਵਿਸ਼ਵਾਸ ਰਾਹੀਂ ਕੀਤੀ ਸੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਆਓ ਅਸੀਂ ਮਸੀਹ ਬਾਰੇ ਮੁੱਢਲੀਆਂ ਸਿੱਖਿਆਵਾਂ ਛੱਡ ਕੇ ਸਿਆਣਪੁਣੇ ਵੱਲ ਅੱਗੇ ਵੱਧਦੇ ਜਾਈਏ, ਉਹਨਾਂ ਕੰਮਾਂ ਤੋਂ ਤੋਬਾ ਕਰਨ ਦੀ ਨੀਂਹ ਮੁੜ ਨਾ ਰੱਖੀਏ ਜੋ ਮੌਤ ਵੱਲ ਲੈ ਜਾਂਦੇ ਹਨ ਅਤੇ ਪਰਮੇਸ਼ਵਰ ਵਿੱਚ ਵਿਸ਼ਵਾਸ ਦੀ ਅਗਵਾਈ ਕਰਦੇ ਹਨ,
Punjabi Bible 2016 - ਪਵਿੱਤਰ ਬਾਈਬਲ O.V.
ਇਸ ਕਾਰਨ ਅਸੀਂ ਮਸੀਹ ਦੀ ਸਿੱਖਿਆ ਦੀਆਂ ਆਦ ਗੱਲਾਂ ਛੱਡ ਕੇ ਸਿਆਣਪੁਣੇ ਦੀ ਵੱਲ ਅਗਾਹਾਂ ਵਧਦੇ ਜਾਈਏ ਅਤੇ ਮੁਰਦਿਆਂ ਕੰਮਾਂ ਤੋਂ ਤੋਬਾ ਕਰਨ ਦੀ ਨੀਂਹ ਮੁੜ ਕੇ ਨਾ ਧਰੀਏ, ਨਾਲੇ ਪਰਮੇਸ਼ੁਰ ਉੱਤੇ ਨਿਹਚਾ ਕਰਨ ਦੀ,
Punjabi ERV
ਇਸ ਲਈ ਸਾਨੂੰ ਮਸੀਹ ਬਾਰੇ ਮੁਢ੍ਢਲੇ ਪਾਠ ਬੰਦ ਕਰ ਦੇਣੇ ਚਾਹੀਦੇ ਹਨ। ਸਾਨੂੰ ਉਨ੍ਹਾਂ ਗੱਲਾਂ ਵੱਲ ਵਾਪਸ ਨਹੀਂ ਜਾਣਾ ਚਾਹੀਦਾ ਜਿਨ੍ਹਾਂ ਨਾਲ ਅਸੀਂ ਸ਼ੁਰੂਆਤ ਕੀਤੀ ਸੀ। ਅਸੀਂ ਮਸੀਹ ਵਿੱਚ ਆਪਣੇ ਜੀਵਨ ਦੀ ਸ਼ੁਰੂਆਤ ਪਹਿਲਾਂ ਕੀਤੀਆਂ ਮੰਦੀਆਂ ਗੱਲਾਂ ਤੋਂ ਦੂਰ ਜਾਣ ਤੋਂ ਅਤੇ ਪਰਮੇਸ਼ੁਰ ਵਿੱਚ ਵਿਸ਼ਵਾਸ ਰਾਹੀਂ ਕੀਤੀ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਕਾਰਨ ਅਸੀਂ ਮਸੀਹ ਦੀ ਸਿੱਖਿਆ ਦੀਆਂ ਪੁਰਾਣੀਆਂ ਗੱਲਾਂ ਨੂੰ ਛੱਡ ਕੇ ਸਿਆਣਪੁਣੇ ਦੀ ਵੱਲ ਅੱਗੇ ਵਧਦੇ ਜਾਈਏ ਅਤੇ ਮੁਰਦਿਆਂ ਕੰਮਾਂ ਤੋਂ ਤੋਬਾ ਕਰਨ ਦੀ ਨੀਂਹ ਮੁੜ ਕੇ ਨਾ ਰੱਖੀਏ, ਨਾਲੇ ਪਰਮੇਸ਼ੁਰ ਉੱਤੇ ਵਿਸ਼ਵਾਸ ਕਰਨ ਦੀ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو مسِیح دی تعلِیم دِیاں مُڈھ والِیاں گلّاں چھڈ کے تے کمال ولّ وَدِھیئے۔ تے مُردہ کمّاں توں تَوبہ کرن تے خُداوند اُتّے اِیمان لے آؤن۔
Punjabi Standard Bible (Punjabi Standard Bible) 2023
ਇਸ ਲਈ ਆਓ ਅਸੀਂ ਮਸੀਹ ਦੀ ਸਿੱਖਿਆ ਦੀਆਂ ਸ਼ੁਰੂਆਤੀ ਗੱਲਾਂ ਨੂੰ ਛੱਡ ਕੇ ਸੰਪੂਰਨਤਾ ਵੱਲ ਵਧੀਏ ਅਤੇ ਮੁਰਦੇ ਕੰਮਾਂ ਤੋਂ ਤੋਬਾ ਕਰਨ, ਪਰਮੇਸ਼ਰ ਉੱਤੇ ਵਿਸ਼ਵਾਸ ਕਰਨ,