Hebrews 6:13 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਅਬਰਾਹਾਮ ਨਾਲ ਇੱਕ ਵਾਇਦਾ ਕੀਤਾ। ਜਿਵੇਂ ਕਿ ਉੱਥੇ ਪਰਮੇਸ਼ੁਰ ਨਾਲੋਂ ਵਡੇਰਾ ਕੋਈ ਨਹੀਂ ਸੀ, ਉਸ ਨੇ ਸੌਂਹ ਖਾਣ ਲਈ ਆਪਣਾ ਹੀ ਨਾਂ ਇਸਤੇਮਾਲ ਕੀਤਾ ਕਿ ਉਹ ਉਹੀ ਕਰੇਗਾ ਜਿਸਦਾ ਉਸ ਨੇ ਵਾਇਦਾ ਕੀਤਾ ਸੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਪਰਮੇਸ਼ਵਰ ਨੇ ਅਬਰਾਹਾਮ ਨਾਲ ਆਪਣਾ ਵਾਅਦਾ ਕੀਤਾ, ਕਿਉਂਕਿ ਉਸਦੇ ਲਈ ਸਹੁੰ ਚੁੱਕਣ ਵਾਲਾ ਕੋਈ ਵੱਡਾ ਨਹੀਂ ਸੀ, ਉਸਨੇ ਆਪਣੇ ਆਪ ਦੀ ਸਹੁੰ ਖਾਧੀ,
Punjabi Bible 2016 - ਪਵਿੱਤਰ ਬਾਈਬਲ O.V.
ਜਦੋਂ ਪਰਮੇਸ਼ੁਰ ਨੇ ਅਬਰਾਹਾਮ ਨੂੰ ਬਚਨ ਦਿੱਤਾ ਤਾਂ ਇਸ ਕਰਕੇ ਜੋ ਆਪਣੇ ਨਾਲੋਂ ਵੱਡਾ ਕੋਈ ਨਾ ਵੇਖਿਆ ਜਿਹ ਦੀ ਓਹ ਸੌਂਹ ਖਾਂਦਾ ਉਹ ਨੇ ਆਪਣੀ ਹੀ ਸੌਂਹ ਖਾ ਕੇ ਆਖਿਆ
Punjabi ERV
ਪਰਮੇਸ਼ੁਰ ਨੇ ਅਬਰਾਹਾਮ ਨਾਲ ਇੱਕ ਵਾਦਾ ਕੀਤਾ। ਜਿਵੇਂ ਕਿ ਉਥੇ ਪਰਮੇਸ਼ੁਰ ਨਾਲੋਂ ਵਡੇਰਾ ਕੋਈ ਨਹੀਂ ਸੀ, ਉਸਨੇ ਸੌਂਹ ਖਾਣ ਲਈ ਆਪਣਾ ਹੀ ਨਾਂ ਇਸਤੇਮਾਲ ਕੀਤਾ ਕਿ ਉਹ ਉਹੀ ਕਰੇਗਾ ਜਿਸਦਾ ਉਸਨੇ ਵਾਦਾ ਕੀਤਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਪਰਮੇਸ਼ੁਰ ਨੇ ਅਬਰਾਹਾਮ ਨੂੰ ਵਾਇਦਾ ਕੀਤਾ ਤਾਂ ਇਸ ਕਰਕੇ ਜੋ ਆਪਣੇ ਨਾਲੋਂ ਵੱਡਾ ਕੋਈ ਨਾ ਵੇਖਿਆ ਜਿਸ ਦੀ ਉਹ ਸਹੁੰ ਖਾਂਦਾ ਉਹ ਨੇ ਆਪਣੀ ਹੀ ਸਹੁੰ ਖਾ ਕੇ ਆਖਿਆ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو جد خُدا ابرہام نال وعدہ کِیتا۔ تے سَونہہ کھان لئی کِسے نُوں اپنے نالوں وَڈا نا ویکھیا۔ تے اپنی سَونہہ کھا کے۔
Punjabi Standard Bible (Punjabi Standard Bible) 2023
ਜਦੋਂ ਪਰਮੇਸ਼ਰ ਨੇ ਅਬਰਾਹਾਮ ਨਾਲ ਵਾਇਦਾ ਕੀਤਾ ਤਾਂ ਸੌਂਹ ਖਾਣ ਲਈ ਉਸ ਨੂੰ ਆਪਣੇ ਤੋਂ ਵੱਡਾ ਹੋਰ ਕੋਈ ਨਾ ਮਿਲਿਆ, ਇਸ ਲਈ ਉਸ ਨੇ ਆਪਣੀ ਹੀ ਸੌਂਹ ਖਾਧੀ