Hebrews 6:14 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਆਖਿਆ, “ਮੈਂ ਸੱਚਮੁੱਚ ਤੈਨੂੰ ਅਸੀਸਾਂ ਦਿੰਦਾ ਹਾਂ। ਮੈਂ ਤੈਨੂੰ ਬਹੁਤ ਬਹੁਤ ਉਲਾਦਾਂ ਦੇਵਾਂਗਾ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਹਿੰਦਾ ਹੈ, “ਮੈਂ ਤੁਹਾਨੂੰ ਅਸੀਸ ਦੇਵਾਂਗਾ ਅਤੇ ਤੁਹਾਡੇ ਅੰਸ ਨੂੰ ਵਧਾਵਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਭਈ ਮੈਂ ਤੈਨੂੰ ਬਰਕਤਾਂ ਤੇ ਬਰਕਤਾਂ ਦਿਆਂਗਾ ਅਤੇ ਤੇਰਾ ਵਾਧੇ ਤੇ ਵਾਧਾ ਕਰਾਂਗਾ
Punjabi ERV
ਪਰਮੇਸ਼ੁਰ ਨੇ ਆਖਿਆ, “ਮੈਂ ਸੱਚਮੁਚ ਤੈਨੂੰ ਅਸੀਸਾਂ ਦਿੰਦਾ ਹਾਂ। ਮੈਂ ਤੈਨੂੰ ਬਹੁਤ ਬਹੁਤ ਉਲਾਦਾਂ ਦੇਵਾਂਗਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿ ਮੈਂ ਤੈਨੂੰ ਬਰਕਤਾਂ ਤੇ ਬਰਕਤਾਂ ਦਿਆਂਗਾ ਅਤੇ ਤੇਰਾ ਵਾਧੇ ਤੇ ਵਾਧਾ ਕਰਾਂਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
آکھیا ضرُور مَیں تینُوں برکتاں اُتّے برکتاں دیاں گا تے تیری نسل نُوں بُہت وَدھاواں گا۔
Punjabi Standard Bible (Punjabi Standard Bible) 2023
ਅਤੇ ਕਿਹਾ: ਮੈਂ ਜ਼ਰੂਰ ਤੈਨੂੰ ਬਹੁਤ ਬਰਕਤ ਦਿਆਂਗਾ ਅਤੇ ਤੈਨੂੰ ਬਹੁਤ ਵਧਾਵਾਂਗਾ।