Hebrews 6:9 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਪਿਆਰੇ ਮਿੱਤਰੋ, ਅਸੀਂ ਇਹ ਗੱਲਾਂ ਤੁਹਾਨੂੰ ਆਖ ਰਹੇ ਹਾਂ। ਪਰ ਅਸੀਂ ਤੁਹਾਡੇ ਪਾਸੋਂ ਵੱਧੇਰੇ ਚੰਗੀਆਂ ਗੱਲਾਂ ਦੀ ਆਸ ਰੱਖਦੇ ਹਾਂ। ਸਾਨੂੰ ਯਕੀਨ ਹੈ ਕਿ ਤੁਸੀਂ ਮੁਕਤੀ ਬਾਰੇ ਉਹ ਗੱਲਾਂ ਕਰੋਂਗੇ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਭਾਵੇਂ ਅਸੀਂ ਇਸ ਤਰ੍ਹਾਂ ਬੋਲਦੇ ਹਾਂ, ਪਿਆਰੇ ਦੋਸਤੋ, ਅਸੀਂ ਤੁਹਾਡੇ ਮਾਮਲੇ ਵਿੱਚ ਬਿਹਤਰ ਚੀਜ਼ਾਂ ਦੇ ਲਈ ਯਕੀਨ ਰੱਖਦੇ ਹਾਂ ਉਹ ਚੀਜ਼ਾਂ ਜਿਨ੍ਹਾਂ ਦਾ ਮੁਕਤੀ ਨਾਲ ਸੰਬੰਧ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਹੇ ਪਿਆਰਿਓ, ਭਾਵੇਂ ਅਸੀਂ ਇਉਂ ਆਖਦੇ ਹਾਂ ਪਰ ਤੁਹਾਡੀ ਵੱਲੋਂ ਸਾਨੂੰ ਇਨ੍ਹਾਂ ਨਾਲੋਂ ਅੱਛੀਆਂ ਗੱਲਾਂ ਦੀ ਆਸ ਹੈ ਅਤੇ ਉਨ੍ਹਾਂ ਦੀ ਜੋ ਮੁਕਤੀ ਨਾਲ ਸਰਬੰਧ ਰੱਖਦੀਆਂ ਹਨ
Punjabi ERV
ਪਿਆਰੇ ਮਿੱਤਰੋ, ਅਸੀਂ ਇਹ ਗੱਲਾਂ ਤੁਹਾਨੂੰ ਆਖ ਰਹੇ ਹਾਂ। ਪਰ ਅਸੀਂ ਤੁਹਾਡੇ ਪਾਸੋਂ ਵਧੇਰੇ ਚੰਗੀਆਂ ਗੱਲਾਂ ਦੀ ਆਸ ਰਖਦੇ ਹਾਂ। ਸਾਨੂੰ ਯਕੀਨ ਹੈ ਕਿ ਤੁਸੀਂ ਮੁਕਤੀ ਬਾਰੇ ਉਹ ਗੱਲਾਂ ਕਰੋਂਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਹੇ ਪਿਆਰਿਓ, ਭਾਵੇਂ ਅਸੀਂ ਇਸ ਤਰ੍ਹਾਂ ਆਖਦੇ ਹਾਂ ਪਰ ਤੁਹਾਡੀ ਵੱਲੋਂ ਸਾਨੂੰ ਇਨ੍ਹਾਂ ਨਾਲੋਂ ਚੰਗੀਆਂ ਗੱਲਾਂ ਦੀ ਆਸ ਹੈ ਅਤੇ ਉਨ੍ਹਾਂ ਦੀ ਜੋ ਮੁਕਤੀ ਨਾਲ ਸੰਬੰਧ ਰੱਖਦੀਆਂ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر پیاریو! بھانویں اسی ایہہ گلّاں آکھنے آں پر تَد وی اسی تُہاڈے کولوں اوہناں توں چَنگیاں تے نجات والیاں گلّاں دا یقِین کرنے آں۔
Punjabi Standard Bible (Punjabi Standard Bible) 2023
ਹੇ ਪਿਆਰਿਓ, ਭਾਵੇਂ ਅਸੀਂ ਇਸ ਤਰ੍ਹਾਂ ਦੀਆਂ ਗੱਲਾਂ ਕਹਿ ਰਹੇ ਹਾਂ, ਫਿਰ ਵੀ ਅਸੀਂ ਤੁਹਾਡੇ ਵਿਖੇ ਇਸ ਤੋਂ ਵੀ ਉੱਤਮ ਗੱਲਾਂ ਦਾ ਭਰੋਸਾ ਰੱਖਦੇ ਹਾਂ ਜੋ ਮੁਕਤੀ ਨਾਲ ਸੰਬੰਧਤ ਹਨ।