Hebrews 7:10 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਲੇਵੀ ਤਾਂ ਹਾਲੇ ਪੈਦਾ ਹੀ ਨਹੀਂ ਸੀ ਹੋਇਆ। ਪਰ ਜਦੋਂ ਮਲਕਿਸਿਦਕ ਅਬਰਾਹਾਮ ਨੂੰ ਮਿਲਿਆ ਤਾਂ ਲੇਵੀ ਹਾਲੇ ਆਪਣੇ ਪੁਰਖੇ ਅਬਰਾਹਾਮ ਦੇ ਸਰੀਰ ਵਿੱਚ ਹੀ ਸੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਜਦੋਂ ਮਲਕਿਸਿਦੇਕ ਅਬਰਾਹਾਮ ਨੂੰ ਮਿਲਿਆ, ਲੇਵੀ ਅਜੇ ਵੀ ਆਪਣੇ ਪੂਰਵਜ ਅਬਰਾਹਾਮ ਦੇ ਸਰੀਰ ਵਿੱਚ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਉਹ ਅਜੇ ਆਪਣੇ ਪਿਉ ਦੀ ਦੇਹ ਵਿੱਚ ਸੀ ਜਿਸ ਵੇਲੇ ਮਲਕਿਸਿਦਕ ਉਹ ਨੂੰ ਆ ਮਿਲਿਆ।।
Punjabi ERV
ਲੇਵੀ ਤਾਂ ਹਾਲੇ ਪੈਦਾ ਹੀ ਨਹੀਂ ਸੀ ਹੋਇਆ। ਪਰ ਜਦੋਂ ਮਲਕਿਸਿਦਕ ਅਬਰਾਹਾਮ ਨੂੰ ਮਿਲਿਆ ਤਾਂ ਲੇਵੀ ਹਾਲੇ ਆਪਣੇ ਪੁਰਖੇ ਅਬਰਾਹਾਮ ਦੇ ਸ਼ਰੀਰ ਵਿੱਚ ਹੀ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਉਹ ਅਜੇ ਆਪਣੇ ਪਿਤਾ ਦੇ ਸਰੀਰ ਵਿੱਚ ਸੀ ਜਿਸ ਵੇਲੇ ਮਲਕਿਸਿਦਕ ਉਹ ਨੂੰ ਆ ਮਿਲਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی پئی جِس ویلے مَلکِ صدق اوہنوں اگّوں والی مِلیا اوہ اپنے پئیو دی پِٹھ وِچ سی۔
Punjabi Standard Bible (Punjabi Standard Bible) 2023
ਕਿਉਂਕਿ ਜਦੋਂ ਮਲਕਿਸਿਦਕ ਅਬਰਾਹਾਮ ਨੂੰ ਮਿਲਿਆ ਤਾਂ ਲੇਵੀ ਅਜੇ ਆਪਣੇ ਪਿਤਾ ਅਬਰਾਹਾਮ ਦੇ ਤੁਖ਼ਮ ਵਿੱਚ ਹੀ ਸੀ।