Hebrews 7:15 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਇਹ ਗੱਲਾਂ ਹੋਰ ਵੀ ਸਾਗ ਹੋ ਜਾਂਦੀਆਂ ਹਨ। ਅਸੀਂ ਦੇਖਦੇ ਹਾਂ ਕਿ ਇੱਕ ਹੋਰ ਜਾਜਕ ਆਉਂਦਾ ਹੈ ਜਿਹੜਾ ਮਲਕਿਸਿਦਕ ਵਰਗਾ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਜੋ ਅਸੀਂ ਕਿਹਾ ਹੈ ਉਹ ਹੋਰ ਵੀ ਸਪੱਸ਼ਟ ਹੈ ਜੇ ਮਲਕਿਸਿਦੇਕ ਵਰਗਾ ਕੋਈ ਹੋਰ ਜਾਜਕ ਪ੍ਰਗਟ ਹੁੰਦਾ ਹੈ,
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਦੋਂ ਮਲਕਿਸਿਦਕ ਦੇ ਸਮਾਨ ਇੱਕ ਹੋਰ ਜਾਜਕ ਉੱਠਿਆ ਹੈ
Punjabi ERV
ਅਤੇ ਇਹ ਗੱਲਾਂ ਹੋਰ ਵੀ ਸਾਗ ਹੋ ਜਾਂਦੀਆਂ ਹਨ। ਅਸੀਂ ਦੇਖਦੇ ਹਾਂ ਕਿ ਇੱਕ ਹੋਰ ਜਾਜਕ ਆਉਂਦਾ ਹੈ ਜਿਹਡ਼ਾ ਮਲਕਿਸਿਦਕ ਵਰਗਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਦੋਂ ਮਲਕਿਸਿਦਕ ਦੇ ਸਮਾਨ ਇੱਕ ਹੋਰ ਜਾਜਕ ਉੱਠਿਆ ਹੈ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس طرح ایہہ دعویٰ ہور وی صاف ظاہر ہوگیا جے مَلکِ صدق وانگر اِک ہور اِنج سردار کاہِن اُٹھن والا اے۔
Punjabi Standard Bible (Punjabi Standard Bible) 2023
ਹੁਣ ਇਹ ਗੱਲ ਉਦੋਂ ਹੋਰ ਵੀ ਸਪਸ਼ਟ ਹੋ ਜਾਂਦੀ ਹੈ ਜਦੋਂ ਮਲਕਿਸਿਦਕ ਵਾਂਗ ਕੋਈ ਦੂਜਾ ਯਾਜਕ ਉੱਠਦਾ ਹੈ